ਭਾਰਤ ਵਿਕਾਸ ਪ੍ਰੀਸ਼ਦ ਤਲਵਾੜਾ ਨੇ ਭਾਰਤ ਨੂੰ ਜਾਣੋ ਪ੍ਰਤੀਯੋਗਤਾ ਕਰਵਾਈ
ਤਲਵਾੜਾ, 4 ਸਤੰਬਰ (ਮਹਿਤਾ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਤਲਵਾੜਾ ਵਲੋਂ ਅਖਿਲ ਭਾਰਤੀਯ ਭਾਰਤ ਨੂੰ ਜਾਣੋ ਪ੍ਰਤੀਯੋਗਤਾ ਕਰਵਾਈ ਗਈ। ਇਸ ਆਯੋਜਨ ਵਿਚ ਖੇਤਰ ਦੇ 6 ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ।
ਅਜੀਤ ਡੈਸਕ
05-09-2026