09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਇੰਪਲਾਈਜ਼ ਯੂਨੀਅਨ ਦਾ ਅੱਜ ਦਾ ਧਰਨਾ ਮੁਲਤਵੀ

ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ)-ਵਿਭਾਗ ਵਲੋਂ ਕੀਤੀ ਮੀਟਿੰਗ ਤੋਂ ਬਾਅਦ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਇੰਪਲਾਈਜ਼ ਯੂਨੀਅਨ ਵਲੋਂ ਦਿੱਤਾ ਜਾਣ ਵਾਲਾ 9 ਸਤੰਬਰ ਦਾ ਅਣਮਿਥੇ ਸਮੇਂ ਦਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਪ੍ਰਧਾਨ ਜਸਮੇਲ ਸਿੰਘ ਦਿਉਲ ਤੇ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਪ੍ਰਾਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਲੋਂ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਪ੍ਰਾਜੈਕਟ ਡਾਇਰੈਕਟਰ ਵਲੋਂ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਬਹੁਤ ਧਿਆਨ ਪੂਰਵਕ ਸੁਣ ਕੇ ਉਨ੍ਹਾਂ ਯੂਨੀਅਨ ਨੂੰ ਪੂਰਾ ਵਿਸ਼ਵਾਸ ਦਿਵਾਇਆ ਕਿ ਵਿਭਾਗ ਨਾਲ ਸੰਬੰਧਿਤ ਮੰਗਾਂ ਦਾ ਸ਼ਾਮ ਤੱਕ ਤੇ ਸਰਕਾਰ ਨਾਲ ਸੰਬੰਧਿਤ ਮੰਗਾਂ ਦਾ 1 ਹਫ਼ਤੇ ਦੇ ਅੰਦਰ ਹੱਲ ਕਰਵਾ ਦਿੱਤਾ ਜਾਵੇਗਾ।

ਅਜੀਤ ਡੈਸਕ 09-09-2026
ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ)-ਵਿਭਾਗ ਵਲੋਂ ਕੀਤੀ ਮੀਟਿੰਗ ਤੋਂ ਬਾਅਦ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਇੰਪਲਾਈਜ਼ ਯੂਨੀਅਨ ਵਲੋਂ ਦਿੱਤਾ ਜਾਣ ਵਾਲਾ 9 ਸਤੰਬਰ ਦਾ ਅਣਮਿਥੇ ਸਮੇਂ ਦਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਪ੍ਰਧਾਨ ਜਸਮੇਲ ਸਿੰਘ ਦਿਉਲ ਤੇ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਪ੍ਰਾਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਲੋਂ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਪ੍ਰਾਜੈਕਟ ਡਾਇਰੈਕਟਰ ਵਲੋਂ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਬਹੁਤ ਧਿਆਨ ਪੂਰਵਕ ਸੁਣ ਕੇ ਉਨ੍ਹਾਂ ਯੂਨੀਅਨ ਨੂੰ ਪੂਰਾ ਵਿਸ਼ਵਾਸ ਦਿਵਾਇਆ ਕਿ ਵਿਭਾਗ ਨਾਲ ਸੰਬੰਧਿਤ ਮੰਗਾਂ ਦਾ ਸ਼ਾਮ ਤੱਕ ਤੇ ਸਰਕਾਰ ਨਾਲ ਸੰਬੰਧਿਤ ਮੰਗਾਂ ਦਾ 1 ਹਫ਼ਤੇ ਦੇ ਅੰਦਰ ਹੱਲ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਾਂ-ਪੱਖੀ ਰਵੱਈਏ ਤੇ ਮਿਲੇ ਭਰੋਸੇ ਦੇ ਚੱਲਦਿਆਂ ਯੂਨੀਅਨ ਵਲੋਂ 9 ਸਤੰਬਰ ਦਾ ਧਰਨਾ ਫ਼ਿਲਹਾਲ ਮੁਲਤਵੀ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਸੁਲੱਖਣ ਸਿੰਘ ਜੱਗੀ ਨੂੰ ‘ਆਪ’ ਹਾਈਕਮਾਨ ਨੇ ਪਾਰਟੀ ’ਚੋਂ ਕੱਢਿਆ ਅਗਲੀ ਖ਼ਬਰ ਯੂ.ਐੱਸ. ਓਪਨ ਦੇ ਕੁਆਰਟਰ ਫਾਈਨਲ ’ਚ ਜ਼ਵੇਰੇਵ ਤੇ ਗੌਫ, ਸ਼ਵਿਆਤੇਕ ਉਲਟਫੇਰ ਦਾ ਸ਼ਿਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।