13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮੰਨਣਹਾਨਾ ’ਚ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ‘ਚ ਧਾਰਮਿਕ ਸਮਾਗਮ

ਕੋਟਫ਼ਤੂਹੀ, 12 ਸਤੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਧਾਰਮਿਕ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 32 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਬਲਵਿੰਦਰ ਸਿੰਘ ਬਹਿਰਾਮ, ਭਾਈ ਸੁਖਦੇਵ ਸਿੰਘ ਨਡਾਲੋਂ, ਭਾਈ ਮਲਕੀਤ ਸੰਘ ਖ਼ਾਲਸਾ, ਢਾਡੀ ਗੁਰਦੀਪ ਸਿੰਘ ਉੜਾਪੜ, ਭਾਈ ਮਨਜਿੰਦਰ ਸਿੰਘ ਰਾਏਪੁਰ, ਢਾਡੀ ਗੁਰਪ੍ਰੀਤ ਸਿੰਘ ਖ਼ਾਲਸਾ ਲਾਂਡਰਾ ਵਾਲਿਆ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ।

ਅਜੀਤ ਡੈਸਕ 13-09-2026
ਕੋਟਫ਼ਤੂਹੀ, 12 ਸਤੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਧਾਰਮਿਕ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 32 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਬਲਵਿੰਦਰ ਸਿੰਘ ਬਹਿਰਾਮ, ਭਾਈ ਸੁਖਦੇਵ ਸਿੰਘ ਨਡਾਲੋਂ, ਭਾਈ ਮਲਕੀਤ ਸੰਘ ਖ਼ਾਲਸਾ, ਢਾਡੀ ਗੁਰਦੀਪ ਸਿੰਘ ਉੜਾਪੜ, ਭਾਈ ਮਨਜਿੰਦਰ ਸਿੰਘ ਰਾਏਪੁਰ, ਢਾਡੀ ਗੁਰਪ੍ਰੀਤ ਸਿੰਘ ਖ਼ਾਲਸਾ ਲਾਂਡਰਾ ਵਾਲਿਆ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਇਸ ਮੌਕੇ ਡਾ. ਇਸ਼ਾਂਕ ਕੁਮਾਰ ਹਲਕਾ ਵਿਧਾਇਕ ਚੱਬੇਵਾਲ, ਗੋਲਡੀ ਰਾਣਾ, ਕੁਸ਼ਵ ਕਰਨ, ਹਰਪ੍ਰੀਤ ਸਿੰਘ ਮਰਵਾਹਾ, ਸੰਤ ਜਸਪਾਲ ਸਿੰਘ ਪੰਜੌੜ, ਅਮਰਜੀਤ ਸੰਘ ਠੀਡਾਂ, ਪਰਮਜੀਤ ਸਿੰਘ ਮੁਖਸ਼ੂਸਪੁਰ, ਅੰਮ੍ਰਿਤਪਾਲ ਸਿੰਘ ਕੋਟਫ਼ਤੂਹੀ, ਪ੍ਰਧਾਨ ਰਘਵੀਰ ਸਿੰਘ ਲੇਹਲ, ਜਸਕਰਨ ਸਿੰਘ ਲੇਹਲ, ਵਰਿੰਦਰ ਸਿੰਘ ਲੇਹਲ, ਬਲਵੀਰ ਸਿੰਘ ਅਟਵਾਲ, ਨੰਬਰਦਾਰ ਜਰਨੈਲ ਸਿੰਘ, ਸਰਪੰਚ ਰਵੀ ਕੁਮਾਰ ਮੰਨਣਹਾਨਾ, ਰਛਪਾਲ ਕਲੇਰ, ਨਿਰਮਲ ਕੁਮਾਰ, ਫਤਿਹ ਸਿੰਘ, ਨਰਿੰਦਰ ਸਿੰਘ, ਨਰੇਸ਼ ਕੁਮਾਰ, ਗੁਰਪਾਲ ਸਿੰਘ ਉਂਕਾਰ ਸਿੰਘ ਲੇਹਲ, ਸੋਰਵ, ਬਲਕਾਰ ਸਿੰਘ, ਜਸਵੰਤ ਸਿੰਘ, ਭਾਈ ਨਛੱਤਰ ਸਿੰਘ, ਮਹਿੰਦਰ ਸਿੰਘ ਲੇਹਲ, ਕਰਨੈਲ ਸਿੰਘ ਲੇਹਲ, ਮਹਿੰਦਰ ਸਿੰਘ ਲੇਹਲ, ਬੇਅੰਤ ਸਿੰਘ, ਰੇਸ਼ਮ ਸਿੰਘ, ਸਤਪਾਲ ਸਿੰਘ, ਬਲਵੀਰ ਸਿੰਘ, ਰਣਜੀਤ ਸਿੰਘ ਈਸਪੁਰ, ਕਰਮਜੀਤ ਸਿੰਘ ਦਾਤਾ, ਜੋਗਾ ਸਿੰਘ ਦਾਤਾ, ਜਸਵਿੰਦਰ ਸੰਘ ਦਾਤਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ’ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ’ ਨੂੰ ਸਮਰਪਿਤ ਸਮਾਗਮ ਅੱਜ ਤੋਂ ਆਰੰਭ ਹੋਣਗੇ-ਧੁੱਗਾ ਅਗਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਸਿਵਲ ਹਸਪਤਾਲ ’ਚ ਮੈਥਾਡੋਨ ਮੇਨਟੇਨੈਂਸ ਥੈਰੇਪੀ ਕਲੀਨਿਕ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।