13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰਦੁਆਰਾ ਦੁੱਖ ਨਿਵਾਰਨ ਭੀਖੋਵਾਲ ’ਚ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਣ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਦੋ ਸ੍ਰੀ ਅਖੰਡ ਪਾਠਾਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦੀਵਾਨ ਸਜਾਏ ਗਏ, ਜਿਸ ‘ਚ ਕਵੀਸ਼ਰ ਗਿਆਨੀ ਹਰਦੇਵ ਸਿੰਘ, ਭਾਈ ਮਨਵੀਰ ਸਿੰਘ, ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਹਜ਼ੂਰੀ ਰਾਗੀ ਭਾਈ ਬਲਵੰਤ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ।

ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਕਰਵਾਏ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਰਾਗੀ ਜਥਾ। (ਨਾਲ) ਹਾਜ਼ਰ ਸੰਗਤਾਂ। 13-09-2026
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਣ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਦੋ ਸ੍ਰੀ ਅਖੰਡ ਪਾਠਾਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦੀਵਾਨ ਸਜਾਏ ਗਏ, ਜਿਸ ‘ਚ ਕਵੀਸ਼ਰ ਗਿਆਨੀ ਹਰਦੇਵ ਸਿੰਘ, ਭਾਈ ਮਨਵੀਰ ਸਿੰਘ, ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਹਜ਼ੂਰੀ ਰਾਗੀ ਭਾਈ ਬਲਵੰਤ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਤੇ ਐਡਵੋਕੇਟ ਹਰਗੋਪਾਲ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਨੇਜਰ ਅਮਰਜੀਤ, ਬੀਬੀ ਹਰਮੀਤ ਕੌਰ, ਬੀਬੀ ਹਰਿੰਦਰਜੀਤ ਕੌਰ, ਬਾਬਾ ਹਰਦਿਆਲ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਸ਼ਰਨਜੀਤ ਸਿੰਘ, ਗਿਆਨੀ ਪਰਮਜੀਤ ਸਿੰਘ, ਗਿਆਨੀ ਰਸ਼ਪਾਲ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਜਸਬੀਰ ਰਾਜਾ ਵਲੋਂ 7.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਦੀ ਸ਼ੁਰੂਆਤ ਅਗਲੀ ਖ਼ਬਰ ਪਤਨੀ ਦੇ ਦਿਹਾਂਤ ’ਤੇ ਟਕਸਾਲੀ ਅਕਾਲੀ ਆਗੂ ਤਜਿੰਦਰ ਸਿੰਘ ਸੋਢੀ ਨਾਲ ਸੁਖਬੀਰ ਵਲੋਂ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।