19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਗਰ ਕੌਂਸਲ ਵਲੋਂ ਸਕੂਲ ਆਫ਼ ਐਮੀਨੈਂਸ ’ਚ ‘ਸਵੱਛਤਾ ਹੀ ਸੇਵਾ’ ਸੰਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੱਲ੍ਹ

ਹੁਸ਼ਿਆਰਪੁਰ, 18 ਸਤੰਬਰ (ਹਰਪ੍ਰੀਤ ਕੌਰ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਦੀ ਹੋ ਰਹੀ ਕਥਿਤ ਅਣਦੇਖੀ ਵਿਰੁੱਧ ਸਰਕਾਰ ਖਿਲਾਫ਼ ਲੜਾਈ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਤੇ ਸੂਬਾਈ ਆਗੂ ਅਨਿਲ ਐਰੀ ਨੇ ਦੱਸਿਆ ਕਿ 20 ਸਤੰਬਰ ਨੂੰ ਜ਼ਿਲ੍ਹਾ ਹੈੱਡ ਕੁਆਰਟਰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਉਪਰੰਤ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸੁਰੂਆਤ ਕੀਤੀ ਜਾਵੇਗੀ।

ਅਜੀਤ ਡੈਸਕ 19-09-2026
ਹੁਸ਼ਿਆਰਪੁਰ, 18 ਸਤੰਬਰ (ਹਰਪ੍ਰੀਤ ਕੌਰ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਦੀ ਹੋ ਰਹੀ ਕਥਿਤ ਅਣਦੇਖੀ ਵਿਰੁੱਧ ਸਰਕਾਰ ਖਿਲਾਫ਼ ਲੜਾਈ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਤੇ ਸੂਬਾਈ ਆਗੂ ਅਨਿਲ ਐਰੀ ਨੇ ਦੱਸਿਆ ਕਿ 20 ਸਤੰਬਰ ਨੂੰ ਜ਼ਿਲ੍ਹਾ ਹੈੱਡ ਕੁਆਰਟਰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਉਪਰੰਤ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸੁਰੂਆਤ ਕੀਤੀ ਜਾਵੇਗੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸੰਗਰੂਰ ਦੀ 20 ਸਤੰਬਰ ਦੀ ਸੂਬਾ ਪੱਧਰੀ ਰੈਲੀ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ’ਚ ਕੰਪਿਊਟਰ ਅਧਿਆਪਕ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ਸਕੂਲ ਆਫ਼ ਐਮੀਨੈਂਸ ’ਚ ‘ਸਵੱਛਤਾ ਹੀ ਸੇਵਾ’ ਸੰਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਭਾਜਪਾ ਨੇ ਡੀ. ਸੀ. ਨੂੰ... ਅਗਲੀ ਖ਼ਬਰ ਨਗਰ ਕੌਂਸਲ ਦੇ ਨਵ ਨਿਯੁਕਤ ਪ੍ਰਧਾਨ ਦਿਸ਼ਾਂਤ ਬਹਿਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।