20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਲਾਇਨਜ਼ ਕਲੱਬ ਮੁਕੰਦਪੁਰ ਡਿਸਟ੍ਰਿਕਟ 321 ਡੀ ਵਲੋਂ ਬਲਾਕ ਸੜੋਆ ਦੇ ਤਿੰਨ ਅਧਿਆਪਕ ਸਨਮਾਨਿਤ

ਪੋਜੇਵਾਲ ਸਰਾਂ, 19 ਸਤੰਬਰ (ਨਵਾਂਗਰਾਈਂ)-ਇੰਟਰਨੈਸ਼ਨਲ ਐਸੋਸੀਏਸ਼ਨ ਆਫ ਲਾਇਨ ਕਲੱਬ ਮੁਕੰਦਪੁਰ ਡਿਸਟਿਕ 321 ਡੀ ਵਲੋਂ ਅਧਿਆਪਕ ਦਿਵਸ ਮੌਕੇ ਕਰਵਾਏ ਇਕ ਸਮਾਗਮ ਦੌਰਾਨ ਬਲਾਕ ਸੜੋਆ ਦੇ ਤਿੰਨ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਬਦਲੇ ਸਨਮਾਨਿਤ ਕੀਤਾ। ਬਲਾਕ ਸੜੋਆ ਦੇ ਜਿਨ੍ਹਾਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਉਨ੍ਹਾਂ ਵਿਚ ਸੁਰਿੰਦਰ ਸਿੰਘ ਹੈੱਡ ਟੀਚਰ ਜੈਨਪੁਰ, ਸੁਰਿੰਦਰ ਕੁਮਾਰ ਹੈੱਡ ਟੀਚਰ ਕਰਾਵਰ, ਬਲਕਾਰ ਰਾਮ ਸੈਂਟਰ ਹੈੱਡ ਟੀਚਰ ਮਹਿੰਦਪੁਰ ਨੂੰ ਸਨਮਾਨਿਤ ਕੀਤਾ ਗਿਆ ਹੈ।

ਅਜੀਤ ਡੈਸਕ 20-09-2026
ਪੋਜੇਵਾਲ ਸਰਾਂ, 19 ਸਤੰਬਰ (ਨਵਾਂਗਰਾਈਂ)-ਇੰਟਰਨੈਸ਼ਨਲ ਐਸੋਸੀਏਸ਼ਨ ਆਫ ਲਾਇਨ ਕਲੱਬ ਮੁਕੰਦਪੁਰ ਡਿਸਟਿਕ 321 ਡੀ ਵਲੋਂ ਅਧਿਆਪਕ ਦਿਵਸ ਮੌਕੇ ਕਰਵਾਏ ਇਕ ਸਮਾਗਮ ਦੌਰਾਨ ਬਲਾਕ ਸੜੋਆ ਦੇ ਤਿੰਨ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਬਦਲੇ ਸਨਮਾਨਿਤ ਕੀਤਾ। ਬਲਾਕ ਸੜੋਆ ਦੇ ਜਿਨ੍ਹਾਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਉਨ੍ਹਾਂ ਵਿਚ ਸੁਰਿੰਦਰ ਸਿੰਘ ਹੈੱਡ ਟੀਚਰ ਜੈਨਪੁਰ, ਸੁਰਿੰਦਰ ਕੁਮਾਰ ਹੈੱਡ ਟੀਚਰ ਕਰਾਵਰ, ਬਲਕਾਰ ਰਾਮ ਸੈਂਟਰ ਹੈੱਡ ਟੀਚਰ ਮਹਿੰਦਪੁਰ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਇਨ੍ਹਾਂ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਲੱਬ ਦੇ ਸਕੱਤਰ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਮਰਜੀਤ ਖਟਕੜ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਮਿਹਨਤ ਕਰਕੇ ਆਪਣੇ ਸਕੂਲਾਂ ਦੀ ਨੁਹਾਰ ਬਦਲੀ ਹੈ ਤੇ ਬੱਚਿਆਂ ਨੂੰ ਸਖ਼ਤ ਮਿਹਨਤ ਕਰਵਾਈ ਹੈ।
ਪਿਛਲੀ ਖ਼ਬਰ ਲੈਮਰਿਨ ਟੈੱਕ ਸਕਿਲ ਯੂਨੀਵਰਸਿਟੀ ਰੈਲਮਾਜਰਾ ਵਿਖੇ ਰਾਸ਼ਟਰੀ ਸੰਕਲਪ ਸਮਾਗਮ ਅਗਲੀ ਖ਼ਬਰ ਘੁੰਮਣ ਸਕੂਲ ਦੇ ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।