21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਮੇਅਰ ਪ੍ਰਵੀਨ ਸੈਣੀ

ਹੁਸ਼ਿਆਰਪੁਰ ਨਗਰ ਨਿਗਮ ਦੀ ਮੇਅਰ ਪ੍ਰਵੀਨ ਸੈਣੀ ਨੇ ਕਿਹਾ ਕਿ ਸ਼ਹਿਰ ’ਚ ਦੁਕਾਨਦਾਰਾਂ ਵਲੋਂ ਫੁੱਟਪਾਥਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਿਗਮ ਅਧਿਕਾਰੀਆਂ ਵਲੋਂ ਲਗਾਤਾਰ ਮੁਹਿੰਮ ਚਲਾਈ ਹੋਈ ਹੈ, ਜਿਸ ਤਹਿਤ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ ਅਤੇ ਸਾਮਾਨ ਵੀ ਜ਼ਬਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਸ਼ਹਿਰ ਦਾ ਦੌਰਾ ਕਰਨਗੇ ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਅਜੀਤ ਡੈਸਕ 21-09-2026
ਹੁਸ਼ਿਆਰਪੁਰ ਨਗਰ ਨਿਗਮ ਦੀ ਮੇਅਰ ਪ੍ਰਵੀਨ ਸੈਣੀ ਨੇ ਕਿਹਾ ਕਿ ਸ਼ਹਿਰ ’ਚ ਦੁਕਾਨਦਾਰਾਂ ਵਲੋਂ ਫੁੱਟਪਾਥਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਿਗਮ ਅਧਿਕਾਰੀਆਂ ਵਲੋਂ ਲਗਾਤਾਰ ਮੁਹਿੰਮ ਚਲਾਈ ਹੋਈ ਹੈ, ਜਿਸ ਤਹਿਤ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ ਅਤੇ ਸਾਮਾਨ ਵੀ ਜ਼ਬਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਸ਼ਹਿਰ ਦਾ ਦੌਰਾ ਕਰਨਗੇ ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਫੁੱਟਪਾਥਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਖ਼ੁਦ ਹਟਾ ਲੈਣ ਨਹੀਂ ਤਾਂ ਨਗਰ ਨਿਗਮ ਵਲੋਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਹੁਸ਼ਿਆਰਪੁਰ ਦੇ ਬਾਜ਼ਾਰਾਂ ’ਚ ਨਾਜਾਇਜ਼ ਕਬਜ਼ੇ ਰਾਤ ਨੂੰ ਭਾਵੇਂ ਟਰੱਕ ਲੰਘਾ ਲਓ, ਦਿਨੇ ਪੈਦਲ ਲੰਘਣਾ ਵੀ ਮੁਸ਼ਕਿਲ ਤਹਿ-ਬਾਜ਼ਾ... ਅਗਲੀ ਖ਼ਬਰ ਹਲਕਾ ਹੁਸ਼ਿਆਰਪੁਰ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਐੱਸ. ਸੀ. ਵਿੰਗ ਦੀ ਨਵੀਂ ਟੀਮ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।