22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਚੱਕ ਬਾਮੂ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸਵਾਗਤ

ਦਸੂਹਾ, 21 ਸਤੰਬਰ (ਭੁੱਲਰ)-ਪਿੰਡ ਚੱਕ ਬਾਮੂ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਚੱਕ ਬਾਮੂ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਪੰਜ ਪਿਆਰਿਆਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੂੰ ਸਿਰੋਪਾਓ ਭੇਟ ਕੀਤੇ।

ਅਜੀਤ ਡੈਸਕ 22-09-2026
ਦਸੂਹਾ, 21 ਸਤੰਬਰ (ਭੁੱਲਰ)-ਪਿੰਡ ਚੱਕ ਬਾਮੂ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਚੱਕ ਬਾਮੂ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਪੰਜ ਪਿਆਰਿਆਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੂੰ ਸਿਰੋਪਾਓ ਭੇਟ ਕੀਤੇ। ਉਨ੍ਹਾਂ ਮੀਰੀ-ਪੀਰੀ ਖ਼ਾਲਸਾ ਮਾਰਚ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਪ੍ਰਿਤਪਾਲ ਸਿੰਘ ਚੱਕ ਬਾਮੂ, ਗੁਲਜ਼ਾਰ ਸਿੰਘ, ਜਗੀਰ ਸਿੰਘ, ਅਮਰੀਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੜ੍ਹਸ਼ੰਕਰ ਦੀਆਂ ਸੜਕਾਂ ’ਤੇ ਹੁਣ ਨਹੀਂ ਸੁੱਟਿਆ ਜਾਵੇਗਾ ਕੂੜਾ ਕਰਕਟ-ਸੋਮ ਨਾਥ ਬੰਗੜ ਅਗਲੀ ਖ਼ਬਰ ਸਰਪੰਚ ਦਲਜੀਤ ਕੌਰ ਕੰਗ ਪੰਜ ਤੱਤਾਂ ’ਚ ਵਿਲੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।