30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੰਜਾਬ ਨੰਬਰਦਾਰ ਯੂਨੀਅਨ ਦੇ ਅਹੁਦੇਦਾਰਾਂ ਦੇ ਮੀਟਿੰਗ

ਦਸੂਹਾ, 28 ਸਤੰਬਰ (ਭੁੱਲਰ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ 643 ਰਜਿ. ਦੇ ਜਸਵੰਤ ਸਿੰਘ ਚੌਟਾਲਾ ਮੀਤ ਪ੍ਰਧਾਨ ਪੰਜ਼ਾਬ, ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਰੰਧਾਵਾ ਤੇ ਤਹਿਸੀਲ ਪ੍ਰਧਾਨ ਹਰਵਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਬਰਫ਼ਾਨੀ ਹਾਲ ਦਸੂਹਾ ਵਿਖੇ ਮੀਟਿੰਗ ਹੋਈ।

ਅਜੀਤ ਡੈਸਕ 29-09-2026
ਦਸੂਹਾ, 28 ਸਤੰਬਰ (ਭੁੱਲਰ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ 643 ਰਜਿ. ਦੇ ਜਸਵੰਤ ਸਿੰਘ ਚੌਟਾਲਾ ਮੀਤ ਪ੍ਰਧਾਨ ਪੰਜ਼ਾਬ, ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਰੰਧਾਵਾ ਤੇ ਤਹਿਸੀਲ ਪ੍ਰਧਾਨ ਹਰਵਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਬਰਫ਼ਾਨੀ ਹਾਲ ਦਸੂਹਾ ਵਿਖੇ ਮੀਟਿੰਗ ਹੋਈ। ਜਥੇਬੰਦੀ ਵਲੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੂੰ ਮੰਗ-ਪੱਤਰ ਦੇਣ ਸੰਬੰਧੀ ਹੋਈ, ਜਿਸ ’ਚ ਨੰਬਰਦਾਰਾਂ ਦੇ ਮਾਣ ਭੱਤੇ ਵਿਚ ਵਾਧਾ ਕਰਨ ਤੇ 5 ਅਕਤੂਬਰ ਨੂੰ ਹੋਣ ਜਾ ਰਹੀ ਰੈਲੀ ਵਾਸਤੇ ਜਥੇਬੰਦੀ ਨੂੰ ਲਾਮਬੰਦ ਕੀਤਾ। ਇਸ ਮੌਕੇ ਜਸਵੰਤ ਸਿੰਘ ਚੌਟਾਲਾ ਜ਼ਿਲ੍ਹਾ ਪ੍ਰਧਾਨ, ਬਲਜਿੰਦਰ ਸਿੰਘ ਹੀਰਾਹਾਰ, ਜਸਵੰਤ ਸਿੰਘ ਰੰਧਾਵਾ, ਇਕਬਾਲ ਸਿੰਘ ਮੂਨਕ, ਹਰਲੀਨ ਸਿੰਘ, ਡਾ. ਜਸਪਾਲ ਸਿੰਘ, ਜੋਗਿੰਦਰ ਪਾਲ ਨਿੱਕੂ, ਕਰਨੈਲ ਸਿੰਘ, ਜਸਬੀਰ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਸਿਵਲ ਸਰਜਨ ਹੁਸ਼ਿਆਰਪੁਰ ਵਲੋਂ ਰਹੀਮਪੁਰ ਖੇਤਰ ਵਿਚ ਡੇਂਗੂ ਰੋਕਥਾਮ ਗਤੀਵਿਧੀਆਂ ਦਾ ਜਾਇਜ਼ਾ ਅਗਲੀ ਖ਼ਬਰ ਪੰਜਾਬ ਸਕੂਲ ਟਰਾਂਸਪੋਰਟ ਯੂਨੀਅਨ ਦੀ ਹੁਸ਼ਿਆਰਪੁਰ ’ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।