ਪਿੰਡ ਜਾਂਗਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ
ਪੱਸੀ ਕੰਢੀ, 2 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਪਿੰਡ ਜਾਂਗਲਾ ਵਿਖੇ ਨੈਸ਼ਨਲ ਵੈਕਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਮਲੇਰੀਆ, ਡੇਂਗੂ ਤੇ ਚਿਕਣਗੁਨੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਤੇ ਘਰਾਂ ਵਿਚ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ। ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਡੇਂਗੂ, ਮਲੇਰੀਆ, ਚਿਕਣਗੁਨੀਆ ਗੰਭੀਰ ਬੁਖ਼ਾਰ ਹੈ ਅਤੇ ਕਦੇ ਵੀ ਸਾਨੂੰ ਲਾਪਰਵਾਹੀ ਨਹੀਂ ਕਰਨੀ ਚਾਹੀਦੀ।
ਪੱਸੀ ਕੰਢੀ, 2 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਪਿੰਡ ਜਾਂਗਲਾ ਵਿਖੇ ਨੈਸ਼ਨਲ ਵੈਕਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਮਲੇਰੀਆ, ਡੇਂਗੂ ਤੇ ਚਿਕਣਗੁਨੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਤੇ ਘਰਾਂ ਵਿਚ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ। ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਡੇਂਗੂ, ਮਲੇਰੀਆ, ਚਿਕਣਗੁਨੀਆ ਗੰਭੀਰ ਬੁਖ਼ਾਰ ਹੈ ਅਤੇ ਕਦੇ ਵੀ ਸਾਨੂੰ ਲਾਪਰਵਾਹੀ ਨਹੀਂ ਕਰਨੀ ਚਾਹੀਦੀ। ਇਸ ਸਮੇਂ ਕਮਲੇਸ਼ ਦੇਵੀ ਏ. ਐਨ. ਐਮ., ਮਮਤਾ ਦੇਵੀ ਸਰਪੰਚ, ਊਸ਼ਾ ਦੇਵੀ, ਕਾਂਤਾ ਦੇਵੀ, ਸੂਦੇਸ਼ ਦੇਵੀ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ, ਰੀਨਾ ਕੁਮਾਰੀ, ਸੁਨੀਤਾ ਦੇਵੀ ਆਸ਼ਾ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।