04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨਾਬਾਲਗ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ’ਚ 1 ਨਾਮਜ਼ਦ

ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਨਾਬਾਲਗ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਪੀੜਤ ਪਿਤਾ ਨੇ ਦੱਸਿਆ ਕਿ ਉਹ ਆਪਣੀ 14 ਸਾਲਾ ਲੜਕੀ ਨਾਲ ਅੱਡਾ ਬਾਗਪੁਰ ਤੋਂ ਦਵਾਈ ਲੈਣ ਲਈ ਆਇਆ ਸੀ।

ਅਜੀਤ ਡੈਸਕ 04-10-2026
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਨਾਬਾਲਗ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਪੀੜਤ ਪਿਤਾ ਨੇ ਦੱਸਿਆ ਕਿ ਉਹ ਆਪਣੀ 14 ਸਾਲਾ ਲੜਕੀ ਨਾਲ ਅੱਡਾ ਬਾਗਪੁਰ ਤੋਂ ਦਵਾਈ ਲੈਣ ਲਈ ਆਇਆ ਸੀ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਬਾਥਰੂਮ ਲਈ ਗਈ ਪਰ ਵਾਪਸ ਨਹੀਂ ਆਈ। ਜਾਂਚ ਦੌਰਾਨ ਪਤਾ ਲੱਗਾ ਕਿ ਬਿਹਾਰ ਦੇ ਮੁਜਫਰਪੁਰ ਦਾ ਵਾਸੀ ਸੂਰਜ ਉਸ ਨੂੰ ਵਰਗਲਾ ਕੇ ਲੈ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸਟੇਟ ਐਵਾਰਡੀ ਅਸ਼ੋਕ ਰਾਜਪੂਤ ਦਾ ਫਿਨਲੈਂਡ ਵਿੱਦਿਅਕ ਟਰੇਨਿੰਗ ਕਪੂਰਥਲਾ ਬੈਚ-4 ਵਲੋਂ ਸਨਮਾਨ ਅਗਲੀ ਖ਼ਬਰ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਵਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।