08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਕਿਸ਼ੋਰ ਕੁਮਾਰ, ਸੁਧੀਰ ਠਾਕੁਰ

ਹਾਜੀਪੁਰ, 6 ਅਕਤੂਬਰ (ਜੋਗਿੰਦਰ ਸਿੰਘ)-ਪਾਰਟੀ ਹਾਈਕਮਾਨ ਵਲੋਂ ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ 2027 ’ਚ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਪ੍ਰਾਪਤ ਕਰਕੇ ਕਾਂਗਰਸ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਕਾਂਗਰਸ ਹਾਜੀਪੁਰ ਦੇ ਪ੍ਰਧਾਨ ਕਿਸ਼ੋਰ ਕੁਮਾਰ ਤੇ ਕਾਂਗਰਸੀ ਆਗੂ ਸੁਧੀਰ ਠਾਕੁਰ ਨੇ ਕੀਤਾ।

ਅਜੀਤ ਡੈਸਕ 07-10-2026
ਹਾਜੀਪੁਰ, 6 ਅਕਤੂਬਰ (ਜੋਗਿੰਦਰ ਸਿੰਘ)-ਪਾਰਟੀ ਹਾਈਕਮਾਨ ਵਲੋਂ ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ 2027 ’ਚ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਪ੍ਰਾਪਤ ਕਰਕੇ ਕਾਂਗਰਸ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਕਾਂਗਰਸ ਹਾਜੀਪੁਰ ਦੇ ਪ੍ਰਧਾਨ ਕਿਸ਼ੋਰ ਕੁਮਾਰ ਤੇ ਕਾਂਗਰਸੀ ਆਗੂ ਸੁਧੀਰ ਠਾਕੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਇਮਾਨਦਾਰ ਤੇ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ ਜਿਨ੍ਹਾਂ ਦੀ ਅਗਵਾਈ ’ਚ ਪੰਜਾਬ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਤੇ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਉਨ੍ਹਾਂ ਹਾਈਕਮਾਨ ਦਾ ਧੰਨਵਾਦ ਕੀਤਾ ਤੇ ਪ੍ਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਸੀ. ਪੀ. ਆਈ. (ਐਮ.) ਨੇ ਕੈਬਨਿਟ ਮੰਤਰੀ ਤੇ ਵਿਧਾਇਕਾਂ ਰਾਹੀਂ ਸਰਕਾਰ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਮੈਗਾ ਮੈਡੀਕਲ ਕੈਪ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।