09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪ੍ਰਧਾਨ ਮੰਤਰੀ ਸੂਰਯਾ ਘਰ ਮੁਫ਼ਤ ਬਿਜਲੀ ਯੋਜਨਾ ਸੰਬੰਧੀ ਕੈਂਪ ਅੱਜ

ਕੋਟਫ਼ਤੂਹੀ, 8 ਅਕਤੂਬਰ (ਅਟਵਾਲ)-ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਪਾਲਦੀ ਉਪ ਮੰਡਲ ਕੋਟਫ਼ਤੂਹੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੂਰਯਾ ਘਰ ਯੋਜਨਾ ਅਧੀਨ ਇਸ ਦਫ਼ਤਰ ਵਿਚ 9 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਸੇਵਾ ਸੇਤੂ ਕੈਂਪ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 09-10-2026

ਪਿਛਲੀ ਖ਼ਬਰ 40 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ ਸੌਂਪੇ ਅਗਲੀ ਖ਼ਬਰ ਇਕੋਤਰੀ ਸਮਾਗਮ ਦੌਰਾਨ ਸੰਤ ਗੁਰਦਿਆਲ ਸਿੰਘ ਤੇ ਹੋਰ ਮਹਾਂਪੁਰਸ਼ਾਂ ਨੇ ਅੰਮ੍ਰਿਤਮਈ ਗੁਰਬਾਣੀ ਰਾਹੀਂ ਸੰਗਤਾਂ ਨੂੰ ਗੁਰਸ਼ਬਦ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।