ਅਜਨੋਹਾ ਦੇ ਸਕੂਲ ਵਿਖੇ ਮਾਪੇ-ਅਧਿਆਪਕ ਮੀਟਿੰਗ
ਕੋਟਫ਼ਤੂਹੀ, 9 ਅਕਤੂਬਰ (ਅਟਵਾਲ)-ਸਕੂਲ ਪ੍ਰਿੰਸੀਪਲ ਹਰਮਨੋਜ ਕੁਮਾਰ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਸੁਨੀਤਾ ਰਾਣੀ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਵਿਖੇ ਮਾਪੇ-ਅਧਿਆਪਕ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਭਾਗ ਲਿਆ।
ਅਜੀਤ ਡੈਸਕ
10-10-2026