14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦੁਕਾਨ ’ਚੋਂ ਨਕਦੀ ਤੇ ਸਾਮਾਨ ਚੋਰੀ

ਮਾਹਿਲਪੁਰ, 13 ਅਕਤੂਬਰ (ਰਜਿੰਦਰ ਸਿੰਘ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪਿੰਡ ਠੁਆਣਾ ਅੱਡੇ ’ਤੇ ਚੱਲ ਰਹੀ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾਂ ਬਣਾਉਂਦੇ ਹੋਏ 3000 ਰੁਪਏ ਦੀ ਨਕਦੀ ਤੇ ਘਰੇਲੂ ਵਰਤੋਂ ਵਾਲਾ ਸਾਮਾਨ ਚੋਰੀ ਕਰ ਕੇ ਲੈ ਗਏ। ਜਾਣਕਾਰੀ ਅਨੁਸਾਰ ਡੋਗਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਸਰਹਾਲਾ ਖ਼ੁਰਦ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਕਰਿਆਨੇ ਦੀ ਦੁਕਾਨ ਬੰਦ ਕਰਕੇ ਪਿੰਡ ਨੂੰ ਚਲਾ ਗਿਆ ਤੇ ਜਦੋਂ ਸਵੇਰੇ ਆ ਕੇ ਦੇਖਿਆ ਤਾਂ ਅਣਪਛਾਤੇ ਚੋਰਾਂ ਵਲੋਂ ਦੁਕਾਨ ਦੀ ਸ਼ਟਰ ਭੰਨ ਕੇ ਅੰਦਰ ਦਰਾਜ਼ ’ਚ ਪਈ ਨਕਦੀ ਤੇ ਘਰੇਲੂ ਵਰਤੋਂ ਦਾ ਸਮਾਨ ਚੋਰੀ ਕਰ ਲਿਆ।

ਅਜੀਤ ਡੈਸਕ 14-10-2026
ਮਾਹਿਲਪੁਰ, 13 ਅਕਤੂਬਰ (ਰਜਿੰਦਰ ਸਿੰਘ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪਿੰਡ ਠੁਆਣਾ ਅੱਡੇ ’ਤੇ ਚੱਲ ਰਹੀ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾਂ ਬਣਾਉਂਦੇ ਹੋਏ 3000 ਰੁਪਏ ਦੀ ਨਕਦੀ ਤੇ ਘਰੇਲੂ ਵਰਤੋਂ ਵਾਲਾ ਸਾਮਾਨ ਚੋਰੀ ਕਰ ਕੇ ਲੈ ਗਏ। ਜਾਣਕਾਰੀ ਅਨੁਸਾਰ ਡੋਗਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਸਰਹਾਲਾ ਖ਼ੁਰਦ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਕਰਿਆਨੇ ਦੀ ਦੁਕਾਨ ਬੰਦ ਕਰਕੇ ਪਿੰਡ ਨੂੰ ਚਲਾ ਗਿਆ ਤੇ ਜਦੋਂ ਸਵੇਰੇ ਆ ਕੇ ਦੇਖਿਆ ਤਾਂ ਅਣਪਛਾਤੇ ਚੋਰਾਂ ਵਲੋਂ ਦੁਕਾਨ ਦੀ ਸ਼ਟਰ ਭੰਨ ਕੇ ਅੰਦਰ ਦਰਾਜ਼ ’ਚ ਪਈ ਨਕਦੀ ਤੇ ਘਰੇਲੂ ਵਰਤੋਂ ਦਾ ਸਮਾਨ ਚੋਰੀ ਕਰ ਲਿਆ। ਇਸ ਸੰਬੰਧੀ ਥਾਣਾ ਮਾਹਿਲਪੁਰ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ।
ਪਿਛਲੀ ਖ਼ਬਰ ਕੇ. ਐਮ. ਐਸ. ਕਾਲਜ ਵਿਖੇ ਦੋ ਰੋਜ਼ਾ ਵਰਕਸ਼ਾਪ ਕੱਲ੍ਹ ਤੋਂ ਅਗਲੀ ਖ਼ਬਰ ਢੀਂਡਸਾ ਵਲੋਂ ਭੁਪਿੰਦਰ ਸਿੰਘ ਨੀਲੂ ਤੇ ਸੁਰਜੀਤ ਸਿੰਘ ਕੈਰੇਂ ਨੂੰ ਕੌਮੀ ਮੀਤ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।