19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਦਸੂਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਤੇ ਦਸੂਹਾ ਸ਼ਹਿਰੀ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਦਸੂਹਾ, 18 ਅਕਤੂਬਰ (ਭੁੱਲਰ)-ਦਸੂਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਤੇ ਦਸੂਹਾ ਸ਼ਹਿਰੀ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਦਸੂਹਾ ਦੇ ਦਫ਼ਤਰ ਮਿਆਣੀ ਰੋਡ ਦਸੂਹਾ ਵਿਖੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਜੀਵ ਤਲਵਾਰ ਵਲੋਂ ਕੀਤੀਆਂ ਗਈਆਂ ਜ਼ਿਲ੍ਹਾ ਸ਼ਹਿਰੀ ਦੀਆਂ ਨਵੀਆਂ ਨਿਯੁਕਤੀਆਂ ਵਿਚ ਸੁਖਦੇਵ ਸਿੰਘ ਕਿਰਪਾਲ ਕਾਲੋਨੀ ਸੀਨੀਅਰ ਮੀਤ ਪ੍ਰਧਾਨ, ਦਵਿੰਦਰ ਸਿੰਘ ਕਾਹਲੋ ਜਨਰਲ ਸਕੱਤਰ ਮਨਮੋਹਨ ਸਿੰਘ ਕਾਲੜਾ ਤੇ ਪਰਮਜੀਤ ਸਿੰਘ ਫ਼ੁਲ ਮੀਤ ਪ੍ਰਧਾਨ, ਤਰਲੋਚਨ ਸਿੰਘ ਜੁਆਇੰਟ ਸਕੱਤਰ ਤੋਂ ਇਲਾਵਾ ਦਸੂਹਾ ਸ਼ਹਿਰੀ ਜਸਵਿੰਦਰ ਸਿੰਘ ਕਾਲੜਾ ਸ਼ਹਿਰੀ ਪ੍ਰਧਾਨ, ਕੁਲਵੰਤ ਸਿੰਘ ਭਮਰਾ ਜਨਰਲ ਸਕੱਤਰ, ਲੱਖੀ ਸਿੰਘ ਮੁਲਤਾਨੀ ਸਕੱਤਰ ਜਨਰਲ, ਬਲਵੰਤ ਸਿੰਘ ਪੰਛੀ ਸੀਨੀਅਰ ਮੀਤ ਪ੍ਰਧਾਨ, ਸੁਖਰਾਜ ਸਿੰਘ ਜੁਆਇੰਟ ਸਕੱਤਰ, ਰਜਿੰਦਰ ਸਿੰਘ ਜੁਆਇੰਟ ਸਕੱਤਰ, ਮਨਜੀਤ ਸਿੰਘ ਮੁਲਤਾਨੀ ਮੀਤ ਪ੍ਰਧਾਨ, ਕੈਪਟਨ ਬਲਕਾਰ ਸਿੰਘ ਮੁਲਤਾਨੀ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ।

ਅਜੀਤ ਡੈਸਕ 19-10-2026
ਦਸੂਹਾ, 18 ਅਕਤੂਬਰ (ਭੁੱਲਰ)-ਦਸੂਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਤੇ ਦਸੂਹਾ ਸ਼ਹਿਰੀ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਦਸੂਹਾ ਦੇ ਦਫ਼ਤਰ ਮਿਆਣੀ ਰੋਡ ਦਸੂਹਾ ਵਿਖੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਜੀਵ ਤਲਵਾਰ ਵਲੋਂ ਕੀਤੀਆਂ ਗਈਆਂ ਜ਼ਿਲ੍ਹਾ ਸ਼ਹਿਰੀ ਦੀਆਂ ਨਵੀਆਂ ਨਿਯੁਕਤੀਆਂ ਵਿਚ ਸੁਖਦੇਵ ਸਿੰਘ ਕਿਰਪਾਲ ਕਾਲੋਨੀ ਸੀਨੀਅਰ ਮੀਤ ਪ੍ਰਧਾਨ, ਦਵਿੰਦਰ ਸਿੰਘ ਕਾਹਲੋ ਜਨਰਲ ਸਕੱਤਰ ਮਨਮੋਹਨ ਸਿੰਘ ਕਾਲੜਾ ਤੇ ਪਰਮਜੀਤ ਸਿੰਘ ਫ਼ੁਲ ਮੀਤ ਪ੍ਰਧਾਨ, ਤਰਲੋਚਨ ਸਿੰਘ ਜੁਆਇੰਟ ਸਕੱਤਰ ਤੋਂ ਇਲਾਵਾ ਦਸੂਹਾ ਸ਼ਹਿਰੀ ਜਸਵਿੰਦਰ ਸਿੰਘ ਕਾਲੜਾ ਸ਼ਹਿਰੀ ਪ੍ਰਧਾਨ, ਕੁਲਵੰਤ ਸਿੰਘ ਭਮਰਾ ਜਨਰਲ ਸਕੱਤਰ, ਲੱਖੀ ਸਿੰਘ ਮੁਲਤਾਨੀ ਸਕੱਤਰ ਜਨਰਲ, ਬਲਵੰਤ ਸਿੰਘ ਪੰਛੀ ਸੀਨੀਅਰ ਮੀਤ ਪ੍ਰਧਾਨ, ਸੁਖਰਾਜ ਸਿੰਘ ਜੁਆਇੰਟ ਸਕੱਤਰ, ਰਜਿੰਦਰ ਸਿੰਘ ਜੁਆਇੰਟ ਸਕੱਤਰ, ਮਨਜੀਤ ਸਿੰਘ ਮੁਲਤਾਨੀ ਮੀਤ ਪ੍ਰਧਾਨ, ਕੈਪਟਨ ਬਲਕਾਰ ਸਿੰਘ ਮੁਲਤਾਨੀ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਸਾਰੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਦੀਆਂ ਨਿਯੁਕਤੀਆਂ ਨਾਲ ਪਾਰਟੀ ਮਜ਼ਬੂਤ ਹੋਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਨੀਲੂ ਚੀਮਾ, ਇੰਜੀਨੀਅਰ ਭੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ ਸ਼ਹਿਰੀ, ਕਮਲਜੀਤ ਸਿੰਘ ਲਾਡੀ, ਸੁਖਦੇਵ ਸਿੰਘ, ਜਸਵਿੰਦਰ ਸਿੰਘ, ਜਨਮਜੀਤ ਸਿੰਘ ਘੁੰਮਣ, ਜੋਧ ਰਾਜਪੂਤ, ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਵੀ ਕੀਤਾ।
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਮੇਲਾ ਅਗਲੀ ਖ਼ਬਰ ਪੰਜਾਬ ’ਚੋਂ ਨਸ਼ਾ ਤਸਕਰਾਂ ਤੇ ਰਾਜਸੀ ਲੋਕਾਂ ਦੇ ਕਥਿਤ ਗੱਠਜੋੜ ਨੂੰ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ-ਸਚਿਨ ਪਾਇਲਟ, ਪਰਗਟ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।