ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਿੰਡ ਮਲੋਟ ਵਿਖੇ ਮੀਟਿੰਗ
ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਿੰਡ ਮਲੋਟ ਵਿਖੇ ਮਦਨ ਮੋਹਨ ਸਿੰਘ ਮੂਸਾ ਕੋਆਰਡੀਨੇਟਰ ਹਲਕਾ ਸ਼ਾਮਚੁਰਾਸੀ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਇਸ ਮੌਕੇ ਮਦਨ ਮੋਹਨ ਸਿੰਘ ਮੂਸਾ ਨੇ ਇਲਾਕੇ ਦੇ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਕੰਢੀ ਇਲਾਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
ਅਜੀਤ ਡੈਸਕ
21-10-2026