22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕਾਂਗਰਸੀ ਨੇਤਾ ਮੁਨੀਸ਼ ਚੱਢਾ ਨੇ ਦਾਤਾਰਪੁਰ ਦੇ ਸ਼ਕਤੀ ਦੁਰਗਾ ਮੰਦਰ ਵਿਖੇ ਟੇਕਿਆ ਮੱਥਾ

ਤਲਵਾੜਾ, 21 ਅਕਤੂਬਰ (ਮਨੀਸ਼ਾ ਮਹਿਤਾ)- ਹਲਕਾ ਦਸੂਹਾ ਤੋਂ ਸੀਨੀਅਰ ਕਾਂਗਰਸੀ ਨੇਤਾ ਮੁਨੀਸ਼ ਚੱਢਾ ਐਮ. ਸੀ.

ਅਜੀਤ ਡੈਸਕ 22-10-2026
ਤਲਵਾੜਾ, 21 ਅਕਤੂਬਰ (ਮਨੀਸ਼ਾ ਮਹਿਤਾ)- ਹਲਕਾ ਦਸੂਹਾ ਤੋਂ ਸੀਨੀਅਰ ਕਾਂਗਰਸੀ ਨੇਤਾ ਮੁਨੀਸ਼ ਚੱਢਾ ਐਮ.ਸੀ. ਨਗਰ ਕੌਂਸਲ ਤਲਵਾੜਾ ਨੇ ਪਿਛਲੇ ਦਿਨੀਂ ਦਾਤਾਰਪੁਰ ਦੇ ਸ਼ਕਤੀ ਦੁਰਗਾ ਮੰਦਿਰ ਵਿਖੇ ਮੱਥਾ ਟੇਕਿਆ। ਉਨ੍ਹਾਂ ਨੂੰ ਮੰਦਿਰ ਦੀ ਮੁੱਖ ਪ੍ਰਬੰਧਕ ਸ਼ੁਸਰੀ ਦੇਵਾ ਜੀ ਮਹਾਰਾਜ ਨੇ ਮਹਾਂਮਾਈ ਦੀ ਚੁਨਰੀ ਅਤੇ ਸਮਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ’ਤੇ ਚੱਢਾ ਨਾਲ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਨਾਨਕ ਦਰਬਾਰ ’ਚ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਿਆਰੀ ਗੁੜ ਤੇ ਸ਼ੱਕਰ ਬਣਾਉਣ ਸੰਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।