ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਭਾਜਪਾ ਦੇ ਸੀਨੀਅਰ ਨੇਤਾ ਸੁਸ਼ੀਲ ਕੁਮਾਰ ਪਿੰਕੀ ਨੇ ਲਿਆ ਆਸ਼ੀਰਵਾਦ
ਤਲਵਾੜਾ, 24 ਅਕਤੂਬਰ (ਮਨੀਸ਼ਾ ਮਹਿਤਾ)-ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ ਮੌਕੇ ਸ਼ਹਿਰ ਵਿਚ ਸ਼ਰਧਾ ਨਾਲ ਸਮਾਗਮ ਕਰਵਾਇਆ। ਇਸ ਮੌਕੇ ਭਾਰਤੀਆ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸੁਸ਼ੀਲ ਕੁਮਾਰ ਪਿੰਕੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਦੇ ਚਰਨਾਂ ’ਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਅਜੀਤ ਡੈਸਕ
25-10-2026