27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੀਪਰੀਆਂ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਰੂਸ ’ਚ ਮੌਤ

ਨੰਗਲ ਬਿਹਾਲਾਂ, 26 ਅਕਤੂਬਰ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਸੀਪਰੀਆਂ ਵਿਖੇ ਅੱਜ ਮਾਹੌਲ ਉਸ ਵੇਲੇ ਗ਼ਮਗੀਨ ਹੋ ਗਿਆ ਜਦੋਂ ਰੋਜੀ-ਰੋਟੀ ਦੀ ਤਲਾਸ਼ ਵਿਚ ਰੂਸ ਗਏ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਜਨੀਸ਼ ਕੁਮਾਰ ਲੱਕੀ ਪੁੱਤਰ ਬਲਵਾਨ ਸਿੰਘ ਵਾਸੀ ਸੀਪਰੀਆਂ ਉਮਰ ਕਰੀਬ 25 ਸਾਲ ਜੋ ਕਿ ਕੁੱਝ ਸਮਾਂ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਰੂਸ ਗਿਆ ਸੀ ਉਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

ਰਜਨੀਸ਼ ਕੁਮਾਰ ਲੱਕੀ 27-10-2026
ਨੰਗਲ ਬਿਹਾਲਾਂ, 26 ਅਕਤੂਬਰ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਸੀਪਰੀਆਂ ਵਿਖੇ ਅੱਜ ਮਾਹੌਲ ਉਸ ਵੇਲੇ ਗ਼ਮਗੀਨ ਹੋ ਗਿਆ ਜਦੋਂ ਰੋਜੀ-ਰੋਟੀ ਦੀ ਤਲਾਸ਼ ਵਿਚ ਰੂਸ ਗਏ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਜਨੀਸ਼ ਕੁਮਾਰ ਲੱਕੀ ਪੁੱਤਰ ਬਲਵਾਨ ਸਿੰਘ ਵਾਸੀ ਸੀਪਰੀਆਂ ਉਮਰ ਕਰੀਬ 25 ਸਾਲ ਜੋ ਕਿ ਕੁੱਝ ਸਮਾਂ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਰੂਸ ਗਿਆ ਸੀ ਉਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਅੱਜ ਸੀਪਰੀਆਂ ਦੇ ਸ਼ਮਸ਼ਾਨਘਾਟ ਵਿਖੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਲੱਕੀ ਆਪਣੇ ਪਿੱਛੇ ਇਕ ਭੈਣ, ਭਰਾ ਤੇ ਮਾਤਾ ਨੂੰ ਰੋਂਦਾ ਵਿਲਕਦਾ ਛੱਡ ਗਿਆ ਹੈ।
ਪਿਛਲੀ ਖ਼ਬਰ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਸਰਕਾਰ ਨੇ ਨਹਿਰਾਂ ਦਾ ਵਿਸਥਾਰ ਕਰਕੇ ਕਿਸਾਨਾਂ ਨੂੰ ਵੱਡਾ ਲਾਭ ਪਹੁੰਚਾਇਆ-ਡਾ. ਹਰਮਿੰਦਰ ਸਿੰਘ ਬਖਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।