28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਹੁਸੈਨਪੁਰ ਲਾਲੋਵਾਲ ’ਚ ਪੁਰਾਤਨ ਛਿੰਝ ਮੇਲਾ 31 ਨੂੰ

ਅੱਡਾ ਸਰਾਂ, 27 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਹੁਸੈਨਪੁਰ ਲਾਲੋਵਾਲ ਵਿਖੇ 31 ਅਕਤੂਬਰ ਨੂੰ ਪੁਰਾਤਨ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਛਿੰਝ ਮੇਲੇ ’ਚ ਪ੍ਰਸਿੱਧ ਪਹਿਲਵਾਨ ਭਾਗ ਲੈਣਗੇ ਅਤੇ ਆਪਣੀ ਕਲਾ ਦੇ ਜੌਹਰ ਦਿਖਾਉਣਗੇ।

ਅਜੀਤ ਡੈਸਕ 28-10-2026
ਅੱਡਾ ਸਰਾਂ, 27 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਹੁਸੈਨਪੁਰ ਲਾਲੋਵਾਲ ਵਿਖੇ 31 ਅਕਤੂਬਰ ਨੂੰ ਪੁਰਾਤਨ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਛਿੰਝ ਮੇਲੇ ’ਚ ਪ੍ਰਸਿੱਧ ਪਹਿਲਵਾਨ ਭਾਗ ਲੈਣਗੇ ਅਤੇ ਆਪਣੀ ਕਲਾ ਦੇ ਜੌਹਰ ਦਿਖਾਉਣਗੇ। ਇਸ ਮੌਕੇ ਸੁਨੀਲ ਡੱਬਲਪੁਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਜੇਤੂ ਰਹਿਣ ਵਾਲੇ ਪਹਿਲਵਾਨਾਂ ਨੂੰ ਵੀ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਰਵਿੰਦਰ ਸ਼ਰਮਾ, ਜਗਦੀਪ ਸਿੰਘ, ਲਾਡੂ, ਸੁਖਵਿੰਦਰ ਸਿੰਘ, ਤੀਰਥ ਸਿੰਘ, ਨਰੈਣ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ, ਕਰਮ ਸਿੰਘ, ਕਮਲਜੀਤ ਸਿੰਘ, ਗੁਰਮੇਲ ਸਿੰਘ, ਹਰਜਿੰਦਰ ਸਿੰਘ, ਲਾਡੀ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਸੰਤ-ਮਹਾਂਪੁਰਸ਼ਾਂ ਦੇ ਸਾਲਾਨਾ ਬਰਸੀ ਸਮਾਗਮ ਯਾਦਗਾਰੀ ਹੋ ਨਿੱਬੜੇ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਹੱਥਾਂ ਦੀ ਸਫ਼ਾਈ ਅਤੇ ਨਿੱਜੀ ਸਫ਼ਾਈ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।