30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਚੀਫ਼ ਨਿਰਮਲ ਸਿੰਘ ਵਲੋਂ ਸਾਥੀਆਂ ਸਮੇਤ ਗਿਆਨ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਮੁਕੇਰੀਆਂ, 29 ਅਕਤੂਬਰ (ਰਾਮਗੜ੍ਹੀਆ)-ਚੀਫ਼ ਇੰਜੀਨੀਅਰ ਨਿਰਮਲ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਮੁਕੇਰੀਆਂ ਨੇ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਵਿਚ ਚੀਫ਼ ਇੰਜੀਨੀਅਰ ਨਿਰਮਲ ਸਿੰਘ ਆਪਣੇ ਸਾਥੀਆਂ ਸਮੇਤ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਮੁਕੇਰੀਆਂ ਹਲਕੇ ਵਿਚ ਅਕਾਲੀ ਦਲ ਪੁਨਰ ਸੁਰਜੀਤ ਦੀ ਚੰਗੀ ਪਕੜ ਹੈ।

ਅਜੀਤ ਡੈਸਕ 30-10-2026
ਮੁਕੇਰੀਆਂ, 29 ਅਕਤੂਬਰ (ਰਾਮਗੜ੍ਹੀਆ)-ਚੀਫ਼ ਇੰਜੀਨੀਅਰ ਨਿਰਮਲ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਮੁਕੇਰੀਆਂ ਨੇ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਵਿਚ ਚੀਫ਼ ਇੰਜੀਨੀਅਰ ਨਿਰਮਲ ਸਿੰਘ ਆਪਣੇ ਸਾਥੀਆਂ ਸਮੇਤ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਮੁਕੇਰੀਆਂ ਹਲਕੇ ਵਿਚ ਅਕਾਲੀ ਦਲ ਪੁਨਰ ਸੁਰਜੀਤ ਦੀ ਚੰਗੀ ਪਕੜ ਹੈ। ਲੋਕ ਪਾਰਟੀ ਨੂੰ ਬਹੁਤ ਪਸੰਦ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਜਦੋਂ ਵੀ ਐੱਸ. ਜੀ. ਪੀ. ਸੀ. ਦੀ ਕਮੇਟੀ ਚੋਣ ਹੋਵੇ ਅਸੀਂ ਵੱਡੇ ਫ਼ਰਕ ਨਾਲ ਪੁਨਰ ਸੁਰਜੀਤੀ ਦਾ ਉਮੀਦਵਾਰ ਜਿਤਾਵਾਂਗੇ। ਇਸ ਮੌਕੇ ਮੋਹਨ ਸਿੰਘ ਸਾਬਕਾ ਸਰਪੰਚ ਅਤੇ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ, ਸੁਖਵਿੰਦਰ ਸਿੰਘ ਸੁੱਖਾ, ਬੀਬੀ ਅਵਿਨਾਸ਼ ਕੌਰ, ਬੀਬੀ ਪਰਮਜੀਤ ਕੌਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਵੀ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ. ਏ. ਤੇ ਬਕਾਏ ਦੀਵਾਲੀ ਤੋਂ ਪਹਿਲਾਂ ਅਦਾ ਕਰੇ-ਸੂਦ ਅਗਲੀ ਖ਼ਬਰ ਸੰਗਰੂਰ ਰੈਲੀ ਨੂੰ ਸਫਲ ਬਣਾਉਣ ਲਈ ਮਿਡ-ਡੇ-ਮੀਲ ਵਰਕਰਾਂ ਨੂੰ ਕੀਤਾ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।