ਸੰਤ ਬਾਬਾ ਬਿਸ਼ਨ ਸਿੰਘ ਯਾਦਗਾਰੀ ਸਾਲਾਨਾ ਸਮਾਗਮ ਕਰਵਾਇਆ
ਅੱਡਾ ਸਰਾਂ, 1 ਨਵੰਬਰ (ਹਰਜਿੰਦਰ ਸਿੰਘ ਮਸੀਤੀ)- ਪਿੰਡ ਕੰਧਾਲਾ ਜੱਟਾਂ ਵਿਖੇ ਸੰਤ ਬਾਬਾ ਬਿਸ਼ਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਮਹਾਨ ਕੀਰਤਨ ਦੀਵਾਨ ਦੀ ਆਰੰਭਤਾ ਕੀਤੀ ਗਈ।
ਪਿੰਡ ਕੰਧਾਲਾ ਜੱਟਾਂ ਵਿਖੇ ਹੋਏ ਬਾਬਾ ਬਿਸ਼ਨ ਸਿੰਘ ਯਾਦਗਾਰੀ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਕੀਰਤਨੀ ਜਥਾ ਨਾਲ ਹਾਜ਼ਰ ਸੰਗਤਾਂ।
02-11-2026