03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਭਾਈ ਬਹਾਦਰ ਸਿੰਘ ਦੀ ਸੇਵਾ ਮੁਕਤੀ ’ਤੇ ਸਨਮਾਨ

ਮਾਹਿਲਪੁਰ 2 ਨਵੰਬਰ (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਤਬਲੇ ’ਤੇ ਰਾਗੀ ਸਿੰਘਾਂ ਨਾਲ ਡਿਊਟੀ ਨਿਭਾਉਣ ਨਾਲੇ ਭਾਈ ਬਹਾਦਰ ਸਿੰਘ ਦੀ ਸੇਵਾ ਮੁਕਤੀ ’ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਭਾਈ ਬਹਾਦਰ ਸਿੰਘ ਤੇ ਉਸ ਦੀ ਪਤਨੀ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਨਾਲ ਸਨਮਾਨ ਕਰਦੇ ਮੈਨੇਜਰ ਹਰਭਜਨ ਸਿੰਘ ਸਮੇਤ ਸਮੂਹ ਸਟਾਫ਼ ਨੇ ਕਿਹਾ ਕਿ 28 ਸਾਲ ਬਤੌਰ ਤਬਲੇ ’ਤੇ ਰਾਗੀ ਸਿੰਘਾਂ ਨਾਲ ਡਿਊਟੀ ਇਮਾਨਦਾਰੀ ਤੇ ਲਗਨ ਨਾਲ ਸਿੱਖ ਮਰਿਆਦਾ ’ਚ ਰਹਿੰਦੇ ਹੋਏ ਨਿਭਾਈ।

ਅਜੀਤ ਡੈਸਕ 03-11-2026
ਮਾਹਿਲਪੁਰ 2 ਨਵੰਬਰ (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਤਬਲੇ ’ਤੇ ਰਾਗੀ ਸਿੰਘਾਂ ਨਾਲ ਡਿਊਟੀ ਨਿਭਾਉਣ ਨਾਲੇ ਭਾਈ ਬਹਾਦਰ ਸਿੰਘ ਦੀ ਸੇਵਾ ਮੁਕਤੀ ’ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਭਾਈ ਬਹਾਦਰ ਸਿੰਘ ਤੇ ਉਸ ਦੀ ਪਤਨੀ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਨਾਲ ਸਨਮਾਨ ਕਰਦੇ ਮੈਨੇਜਰ ਹਰਭਜਨ ਸਿੰਘ ਸਮੇਤ ਸਮੂਹ ਸਟਾਫ਼ ਨੇ ਕਿਹਾ ਕਿ 28 ਸਾਲ ਬਤੌਰ ਤਬਲੇ ’ਤੇ ਰਾਗੀ ਸਿੰਘਾਂ ਨਾਲ ਡਿਊਟੀ ਇਮਾਨਦਾਰੀ ਤੇ ਲਗਨ ਨਾਲ ਸਿੱਖ ਮਰਿਆਦਾ ’ਚ ਰਹਿੰਦੇ ਹੋਏ ਨਿਭਾਈ। ਇਸ ਮੌਕੇ ਹੈੱਡ ਗ੍ਰੰਥੀ ਹਰਬੰਸ ਸਿੰਘ, ਗ੍ਰੰਥੀ ਇੰਦਰਜੀਤ ਸਿੰਘ, ਗ੍ਰੰਥੀ ਗੁਰਜੀਤ ਸਿੰਘ, ਭਾਈ ਹਰਮੇਸ਼ ਸਿੰਘ, ਭਾਈ ਹਰਦੀਪ ਸਿੰਘ, ਮਨਵੀਰ ਸਿੰਘ ਚੰਬਲਾਂ, ਸਿਮਰਨਜੀਤ ਸਿੰਘ, ਰਾਜਪ੍ਰੀਤ ਸਿੰਘ, ਇਕਬਾਲ ਸਿੰਘ, ਜ਼ੋਰਾਵਰ ਸਿੰਘ, ਗੁਰਲਾਟ ਸਿੰਘ, ਰਾਜਨ ਸਿੰਘ, ਮਾਨ ਸਿੰਘ, ਦਵਿੰਦਰ ਸਿੰਘ ਜੈਤਪੁਰ, ਅਮਰੀਕ ਸਿੰਘ, ਸਤਵਿੰਦਰ ਕੌਰ ਪਤਨੀ, ਗੁਰਭਵਨ ਸਿੰਘ, ਦਰਸ਼ਨ ਕੌਰ, ਗੁਰਦੀਪ ਸਿੰਘ, ਰਣਜੀਤ ਸਿੰਘ, ਰਾਮ ਪ੍ਰਸ਼ਾਦ, ਜਸਵਿੰਦਰ ਸਿੰਘ, ਬਿਕਰਮਜੀਤ ਸਿੰਘ, ਰਵਿੰਦਰ ਸਿੰਘ, ਪਿ੍ਰੰਸ ਸਿੰਘ, ਲਖਵੀਰ ਸਿੰਘ ਅਤੇ ਹੋਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਬੋਦਲ ਵਿਖੇ 3 ਰੋਜ਼ਾ ਅੰਤਰਰਾਸ਼ਟਰੀ 40ਵਾਂ ਛਿੰਝ ਤੇ ਸੱਭਿਆਚਾਰਕ ਮੇਲਾ ਭਲਕੇ-ਮੱਛਿਆਣਾ ਅਗਲੀ ਖ਼ਬਰ ਕੇ.ਐਮ.ਐਸ. ਕਾਲਜ ਵਿਖੇ ਦੋ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।