ਵਿਵੇਕ ਪਬਲਿਕ ਸਕੂਲ ਵਿਖੇ ਮਹਿੰਦੀ ਮੁਕਾਬਲੇ ਕਰਵਾਏ
ਨੰਗਲ ਬਿਹਾਲਾਂ, 2 ਨਵੰਬਰ (ਵਿਨੋਦ ਮਹਾਜਨ)-ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਬਿਹਾਲਾਂ ਵਿਖੇ ਕਰਵਾ ਚੌਥ ਦੇ ਤਿਉਹਾਰ ਮੌਕੇ ਮਹਿੰਦੀ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਵਿਵੇਕ ਕੌਸ਼ਲ ਅਤੇ ਸੰਗੀਤਾ ਕੌਸ਼ਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੁਕਾਬਲੇ ’ਚ ਸਕੂਲ ਦੀਆਂ ਵਿਦਿਆਰਥਣਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ।
ਅਜੀਤ ਡੈਸਕ
03-11-2026