08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੁਸ਼ੀਲ ਪਿੰਕੀ ਵਲੋਂ ਸਮੂਹ ਦਸੂਹਾ ਹਲਕਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

ਤਲਵਾੜਾ, 7 ਨਵੰਬਰ (ਅਜੀਤ ਪ੍ਰਤਿਨਿਧੀ)-ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਨੇ ਸਮੂਹ ਦਸੂਹਾ ਅਤੇ ਇਲਾਕਾ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ’ਤੇ ਲੱਖ-ਲੱਖ ਮੁਬਾਰਕਾਂ ਦਿੱਤੀਆਂ ਹਨ। ਪਿੰਕੀ ਨੇ ਪਰਮ ਪਿਤਾ ਪਰਮਾਤਮਾ ਦੇ ਚਰਨਾਂ ’ਚ ਅਰਦਾਸ ਕੀਤੀ ਕਿ ਦੀਵਾਲੀ ਦਾ ਤਿਉਹਾਰ ਸਮੂਹ ਹਲਕਾ ਵਾਸੀਆਂ ਲਈ ਖੁਸ਼ੀਆਂ ਤੇ ਖੇੜਿਆਂ ਭਰਿਆ ਹੋਵੇ ।

ਅਜੀਤ ਡੈਸਕ 08-11-2026

ਪਿਛਲੀ ਖ਼ਬਰ ਅਜਮੇਰ ਸਿੰਘ ਭੱਕਲਾਂ ਯੂਥ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਰਿਆਂ ਲਈ ਖ਼ੁਸ਼ੀਆਂ ਲੈ ਕੇ ਆਵੇ: ਅਮਰਪਾਲ ਕਾਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।