ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ’ਚ ਦੀਵਲੀ ਅਤੇ ਬੰਦੀ ਛੋੜ ਦਿਵਸ ਧੂਮ-ਧਾਮ ਨਾਲ ਮਨਾਇਆ
ਮੁਕੇਰੀਆਂ, 9 ਨਵੰਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਦੀਵਲੀ ਅਤੇ ਬੰਦੀ ਛੱਡਣ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰੀ-ਨਰਸਰੀ ਤੋਂ 12ਵੀਂ ਜਮਾਤ ਤੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦੀ ਚਰਚਾ ਕੀਤੀ ਗਈ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਅਜੀਤ ਡੈਸਕ
10-11-2026