11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨੂੰ ਪਹੁੰਚਣਗੇ ਦਸੂਹਾ

ਦਸੂਹਾ, 10 ਨਵੰਬਰ (ਕੌਸ਼ਲ)-ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਦਸੂਹਾ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 11-11-2026
ਦਸੂਹਾ, 10 ਨਵੰਬਰ (ਕੌਸ਼ਲ)-ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਦਸੂਹਾ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਦਸੂਹਾ ਦੀ ਧਰਤੀ ’ਤੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਸਵਾਗਤ ਸਮਾਗਮ ਦਾ ਆਯੋਜਨ ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ) ਭਾਰਤੀ ਜਨਤਾ ਪਾਰਟੀ ਹਲਕਾ ਦਸੂਹਾ ਵਲੋਂ ਕੀਤਾ ਜਾ ਰਿਹਾ ਹੈ। ਜਾਰੀ ਕੀਤੇ ਗਏ ਸੱਦਾ ਪੱਤਰ ਅਨੁਸਾਰ ਇਹ ਸਮਾਗਮ 13 ਨਵੰਬਰ ਨੂੰ ਸਵੇਰੇ 11 ਵਜੇ ਹਾਈਵੇਅ ਪਲਾਜ਼ਾ ਦਸੂਹਾ ਵਿਖੇ ਹੋਵੇਗਾ।
ਪਿਛਲੀ ਖ਼ਬਰ ਭਾਈ ਦੂਜ ਦਾ ਤਿਉਹਾਰ ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦਾ ਸੰਦੇਸ਼ ਦਿੰਦੈ-ਅਰੋੜਾ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।