12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਬਰਸੀ ਸੰਬੰਧੀ ਸਮਾਗਮ ਅੱਜ ਤੋਂ

ਹੁਸ਼ਿਆਰਪੁਰ, 11 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ 69ਵੀਂ ਬਰਸੀ ਸੰਬੰਧੀ ਸਮਾਗਮ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 12 ਅਤੇ 13 ਨਵੰਬਰ ਨੂੰ ਮੁੱਖ ਸੇਵਾਦਾਰ ਸੰਤ ਬਾਬਾ ਅਮਰਜੀਤ ਸਿੰਘ ਮੁਖੀ ਹਰਖੋਵਾਲ ਸੰਪ੍ਰਦਾਇ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਤ ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ।

ਅਜੀਤ ਡੈਸਕ 12-11-2026
ਹੁਸ਼ਿਆਰਪੁਰ, 11 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ 69ਵੀਂ ਬਰਸੀ ਸੰਬੰਧੀ ਸਮਾਗਮ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 12 ਅਤੇ 13 ਨਵੰਬਰ ਨੂੰ ਮੁੱਖ ਸੇਵਾਦਾਰ ਸੰਤ ਬਾਬਾ ਅਮਰਜੀਤ ਸਿੰਘ ਮੁਖੀ ਹਰਖੋਵਾਲ ਸੰਪ੍ਰਦਾਇ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਤ ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਸ਼ਾਮ 6 ਵਜੇ ਤੋਂ 13 ਨਵੰਬਰ ਸ਼ਾਮ 4 ਵਜੇ ਤੱਕ ਕਥਾ-ਕੀਰਤਨ ਸਮਾਗਮ ਹੋਵੇਗਾ, ਜਿਸ ’ਚ ਵੱਖ-ਵੱਖ ਸੰਤ-ਮਹਾਂਪੁਰਸ਼, ਪੰਥ ਪ੍ਰਸਿੱਧ ਰਾਗੀ-ਢਾਡੀ ਜਥੇ ਸੰਗਤਾਂ ਨੂੰ ਗੁਰਇਤਿਹਾਸ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕਰਨਗੇ।
ਪਿਛਲੀ ਖ਼ਬਰ ਜਥੇਦਾਰ ਚੱਕ ਵਲੋਂ ਮੁਕੇਰੀਆਂ ਖੇਤਰ ਦੇ ਗੁਰਦੁਆਰਿਆਂ ਦਾ ਦਸਤਾਵੇਜ਼ੀ ਸਰਵੇਖਣ ਸਰਾਹਨਾਯੋਗ ਕਦਮ - ਮਾਸਟਰ ਮਹਿੰਗਾ ਸਿੰਘ ਅਗਲੀ ਖ਼ਬਰ ਡੀ.ਏ.ਵੀ. ਦੇ ਸਾਬਕਾ ਵਿਦਿਆਰਥੀ ਲਖਬੀਰ ਪਾਲ ਸਿੰਘ ਸੈਣੀ ਵਲੋਂ ਸੰਸਥਾ ਨੂੰ ਚਾਰ ਕਨਾਲ ਜ਼ਮੀਨ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।