13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮਨਸੂਰਪੁਰ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ

ਮੁਕੇਰੀਆਂ, 12 ਨਵੰਬਰ (ਰਾਮਗੜ੍ਹੀਆ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਦੇ ਸੇਵਾ ਮੁਕਤ ਮਾਸਟਰ ਜਸਦੇਵ ਸਿੰਘ ਵਲੋਂ ਸਕੂਲ ਨੂੰ ਭੇਜੇ ਗਏ ਬੂਟ ਲੈਕਚਰਾਰ ਸੀਮਾ ਮਿਨਹਾਸ ਦੀ ਅਗਵਾਈ ’ਚ ਵਿਦਿਆਰਥੀਆਂ ਨੂੰ ਵੰਡੇ ਗਏ। ਇਸ ਮੌਕੇ ਲੈਕਚਰਾਰ ਸੀਮਾ ਮਿਨਹਾਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾ ਮੁਕਤ ਮਾਸਟਰ ਜਸਦੇਵ ਸਿੰਘ ਵਲੋਂ ਇਹ ਬਹੁਤ ਵਧੀਆ ਉਪਰਾਲਾ ਹੈ ਜਿਸ ਤੋਂ ਸਿੱਖਿਆ ਲੈ ਕੇ ਹੋਰਨਾਂ ਨੂੰ ਵੀ ਸੇਵਾ ਕਰਨੀ ਚਾਹੀਦੀ ਹੈ।

ਅਜੀਤ ਡੈਸਕ 13-11-2026
ਮੁਕੇਰੀਆਂ, 12 ਨਵੰਬਰ (ਰਾਮਗੜ੍ਹੀਆ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਦੇ ਸੇਵਾ ਮੁਕਤ ਮਾਸਟਰ ਜਸਦੇਵ ਸਿੰਘ ਵਲੋਂ ਸਕੂਲ ਨੂੰ ਭੇਜੇ ਗਏ ਬੂਟ ਲੈਕਚਰਾਰ ਸੀਮਾ ਮਿਨਹਾਸ ਦੀ ਅਗਵਾਈ ’ਚ ਵਿਦਿਆਰਥੀਆਂ ਨੂੰ ਵੰਡੇ ਗਏ। ਇਸ ਮੌਕੇ ਲੈਕਚਰਾਰ ਸੀਮਾ ਮਿਨਹਾਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾ ਮੁਕਤ ਮਾਸਟਰ ਜਸਦੇਵ ਸਿੰਘ ਵਲੋਂ ਇਹ ਬਹੁਤ ਵਧੀਆ ਉਪਰਾਲਾ ਹੈ ਜਿਸ ਤੋਂ ਸਿੱਖਿਆ ਲੈ ਕੇ ਹੋਰਨਾਂ ਨੂੰ ਵੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਲੋੜਵੰਦ ਬੱਚਿਆਂ ਨੂੰ ਬੂਟ ਮਿਲਣ ਨਾਲ ਉਨ੍ਹਾਂ ਨੂੰ ਠੰਢ ਵਿਚ ਕਾਫ਼ੀ ਰਾਹਤ ਮਿਲੇਗੀ। ਇਸ ਮੌਕੇ ਹੋਰ ਵੀ ਸਕੂਲ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -19 ’ ਚ ਹੁਸ਼ਿਆਰਪੁਰ ਦੀਆਂ ਲੜਕੀਆਂ ਦੀ ਟੀਮ ਜੇਤੂ ਅਗਲੀ ਖ਼ਬਰ ਹੁਸ਼ਿਆਰਪੁਰ ਦੀ ਹਵਾ ਗੁਣਵੱਤਾ ਸੂਚਕ ਅਸੁਰੱਖਿਅਤ ਸ਼੍ਰੇਣੀ ’ ਚ ਸਾਹ ਲੈਣਾ ਹੋਇਆ ਔਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।