13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮੈਡਮ ਇੰਦਰਜੀਤ ਕੌਰ ਨੇ 47 ਵੀਂ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ’ ਚ ਜਿੱਤੇ 2 ਤਗਮੇ

ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ)-ਉਚੇਰੀ ਸਿੱਖਿਆ ਵਿਭਾਗ ’ਚ ਸੇਵਾਵਾਂ ਨਿਭਾਅ ਰਹੀ ਮੈਡਮ ਇੰਦਰਜੀਤ ਕੌਰ ਜੂਨੀਅਰ ਅਸਿਸਟੈਂਟ, ਅੰਤਰਰਾਸ਼ਟਰੀ ਅਥਲੀਟ ਅਤੇ ਜੂਡੋ ਖਿਡਾਰਨ ਵਲੋਂ ਚੰਡੀਗੜ੍ਹ ਵਿਖੇ ਕਰਵਾਈ ਗਈ 47ਵੀਂ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ’ਚ ਵਧੀਆ ਪ੍ਰਦਰਸ਼ਨ ਕਰਦਿਆਂ 2 ਤਗਮੇ ਜਿੱਤੇ। ਉਨ੍ਹਾਂ ਡਿਸਕਸ ਥ੍ਰੋਅ ’ਚ ਸਿਲਵਰ ਮੈਡਲ ਅਤੇ ਸ਼ਾਟਪੁੱਟ ਥ੍ਰੋਅ ’ਚ ਕਾਂਸੀ ਦਾ ਤਗਮਾ ਜਿੱਤਿਆ।

ਮੈਡਲ ਜਿੱਤਣ ’ਤੇ ਮੈਡਲ ਇੰਦਰਜੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। 13-11-2026
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ)-ਉਚੇਰੀ ਸਿੱਖਿਆ ਵਿਭਾਗ ’ਚ ਸੇਵਾਵਾਂ ਨਿਭਾਅ ਰਹੀ ਮੈਡਮ ਇੰਦਰਜੀਤ ਕੌਰ ਜੂਨੀਅਰ ਅਸਿਸਟੈਂਟ, ਅੰਤਰਰਾਸ਼ਟਰੀ ਅਥਲੀਟ ਅਤੇ ਜੂਡੋ ਖਿਡਾਰਨ ਵਲੋਂ ਚੰਡੀਗੜ੍ਹ ਵਿਖੇ ਕਰਵਾਈ ਗਈ 47ਵੀਂ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ’ਚ ਵਧੀਆ ਪ੍ਰਦਰਸ਼ਨ ਕਰਦਿਆਂ 2 ਤਗਮੇ ਜਿੱਤੇ। ਉਨ੍ਹਾਂ ਡਿਸਕਸ ਥ੍ਰੋਅ ’ਚ ਸਿਲਵਰ ਮੈਡਲ ਅਤੇ ਸ਼ਾਟਪੁੱਟ ਥ੍ਰੋਅ ’ਚ ਕਾਂਸੀ ਦਾ ਤਗਮਾ ਜਿੱਤਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੈਡਮ ਇੰਦਰਜੀਤ ਕੌਰ ਨੇ ਅਨੇਕਾਂ ਮੈਡਲ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਭਾਗ ਲੈਣਾ ਵੀ ਬੇਹੱਦ ਲਾਜ਼ਮੀ ਹੈ, ਜਿਸ ਨਾਲ ਸਰੀਰ ਅਤੇ ਮਨ ਦੋਨੋਂ ਤੰਦਰੁਸਤ ਰਹਿੰਦੇ ਹਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਨਵ - ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ 1 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।