16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੁਕੇਰੀਆਂ ਤੋਂ ‘ਆਪ’ ਦੇ ਸਾਬਕਾ ਹਲਕਾ ਇੰਚਾਰਜ ਪ੍ਰੋ. ਮੁਲਤਾਨੀ ਵਲੋਂ ਮੁਢਲੀ ਮੈਂਬਰਸ਼ਿਪ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ

ਮੁਕੇਰੀਆਂ, 16 ਨਵੰਬਰ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਸਾਬਕਾ ਹਲਕਾ ਇੰਚਾਰਜ ਪ੍ਰੋਫੈਸਰ ਜੀ. ਐਸ.

ਅਜੀਤ ਡੈਸਕ 17-11-2026
ਮੁਕੇਰੀਆਂ, 16 ਨਵੰਬਰ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਸਾਬਕਾ ਹਲਕਾ ਇੰਚਾਰਜ ਪ੍ਰੋਫੈਸਰ ਜੀ. ਐਸ. ਮੁਲਤਾਨੀ ਵਲੋਂ ਅੱਜ ਭਾਰੀ ਵਰਕਰਾਂ ਦੀ ਹਾਜ਼ਰੀ ’ਚ ਆਪਣੀ ਮੁਢਲੀ ਮੈਂਬਰਸ਼ਿਪ ਅਤੇ ਹੋਰ ਸਾਰੇ ਅਹੁਦਿਆਂ ਤੋਂ ਆਪਣੇ ਸਾਥੀਆਂ ਸਹਿਤ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਵਲੋਂ ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਮਕੇਰੀਆਂ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਵੀ ਕੀਤਾ, ਇਸ ਸਮੇਂ ਉਨ੍ਹਾਂ ਦੇ ਸਮਰਥਨ ’ਚ ਪਹੁੰਚੇ ਲੋਕਾਂ ਨੇ ਭਰੋਸਾ ਦਵਾਇਆ ਕਿ ਉਹ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣਗੇ।
ਪਿਛਲੀ ਖ਼ਬਰ ਦੂਜੀ ਵਿਸ਼ੇਸ਼ ਲੋਕ ਅਦਾਲਤ 21 ਨੂੰ ਅਗਲੀ ਖ਼ਬਰ ਦਲ ਖ਼ਾਲਸਾ ਵਲੋਂ ਭਾਰਤ ਦੁਆਰਾ ਸੰਯੁਕਤ ਰਾਸ਼ਟਰ ’ਚ ਮੌਤ ਦੀ ਸਜ਼ਾ ’ਤੇ ਰੋਕ ਦੇ ਮਤੇ ਦਾ ਵਿਰੋਧ ਕਰਨ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।