16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਖਵਿੰਦਰ ਸਿੰਘ ਟਿੰਮੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਬਣੇ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਕੀਤੀਆਂ ਵੱਖ-ਵੱਖ ਨਿਯੁਕਤੀਆਂ ਤਹਿਤ ਲਖਵਿੰਦਰ ਸਿੰਘ ਟਿੰਮੀ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਇਆ ਗਿਆ। ਆਪਣੀ ਇਸ ਨਿਯੁਕਤੀ ’ਤੇ ਲਖਵਿੰਦਰ ਸਿੰਘ ਟਿੰਮੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਮੈਂਬਰ ਸ਼੍ਰੋਮਣੀ ਕਮੇਟੀ ਰਵਿੰਦਰ ਸਿੰਘ ਚੱਕ, ਕੌਮੀ ਜਨਰਲ ਸਕੱਤਰ ਸਤਵਿੰਦਰਪਾਲ ਸਿੰਘ ਢੱਟ,ਹਲਕਾ ਇੰਚਾਰਜ ਮੁਕੇਰੀਆਂ ਵਰਿੰਦਰ ਲਗਵਾਲ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਲਖਵਿੰਦਰ ਸਿੰਘ ਟਿੰਮੀ 17-11-2026
ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਕੀਤੀਆਂ ਵੱਖ-ਵੱਖ ਨਿਯੁਕਤੀਆਂ ਤਹਿਤ ਲਖਵਿੰਦਰ ਸਿੰਘ ਟਿੰਮੀ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਇਆ ਗਿਆ। ਆਪਣੀ ਇਸ ਨਿਯੁਕਤੀ ’ਤੇ ਲਖਵਿੰਦਰ ਸਿੰਘ ਟਿੰਮੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਮੈਂਬਰ ਸ਼੍ਰੋਮਣੀ ਕਮੇਟੀ ਰਵਿੰਦਰ ਸਿੰਘ ਚੱਕ, ਕੌਮੀ ਜਨਰਲ ਸਕੱਤਰ ਸਤਵਿੰਦਰਪਾਲ ਸਿੰਘ ਢੱਟ,ਹਲਕਾ ਇੰਚਾਰਜ ਮੁਕੇਰੀਆਂ ਵਰਿੰਦਰ ਲਗਵਾਲ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਿਸਥਾਰ ਲਈ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾਵੇਗਾ।
ਪਿਛਲੀ ਖ਼ਬਰ ਸਰਬਜੋਤ ਸਿੰਘ ਸਾਬੀ ਨੇ ਸਾਬਕਾ ਹਲਕਾ ਇੰਚਾਰਜ ’ਤੇ ਲਗਾਏ ਗੰਭੀਰ ਦੋਸ਼ ਅਗਲੀ ਖ਼ਬਰ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੀ ਲੁੱਡੀ ਨੇ ਖ਼ਿੱਤੇ ’ਚ ਮਚਾਈ ਧਮਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।