16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਾਂਗਰਸੀ ਨੇਤਾ ਸੁਮਿਤ ਡਡਵਾਲ ਨੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਤਲਵਾੜਾ, 16 ਨਵੰਬਰ (ਮਨੀਸ਼ਾ ਮਹਿਤਾ)- ਸੀਨੀਅਰ ਕਾਂਗਰਸੀ ਨੇਤਾ ਹਲਕਾ ਮੁਕੇਰੀਆਂ ਸੁਮਿਤ ਡਡਵਾਲ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਸੁਮਿਤ ਡਡਵਾਲ ਨੇ ਪ੍ਰਧਾਨ ਪ੍ਰਗਟ ਸਿੰਘ ਨੂੰ ਹਲਕਾ ਮੁਕੇਰੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ।

ਅਜੀਤ ਡੈਸਕ 17-11-2026
ਤਲਵਾੜਾ, 16 ਨਵੰਬਰ (ਮਨੀਸ਼ਾ ਮਹਿਤਾ)- ਸੀਨੀਅਰ ਕਾਂਗਰਸੀ ਨੇਤਾ ਹਲਕਾ ਮੁਕੇਰੀਆਂ ਸੁਮਿਤ ਡਡਵਾਲ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਸੁਮਿਤ ਡਡਵਾਲ ਨੇ ਪ੍ਰਧਾਨ ਪ੍ਰਗਟ ਸਿੰਘ ਨੂੰ ਹਲਕਾ ਮੁਕੇਰੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ। ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਆਉਣ ਤੇ ਹਲਕਾ ਮੁਕੇਰੀਆਂ ਦੀਆਂ ਇਕ-ਇਕ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਸੁਮਿਤ ਡਡਵਾਲ ਨਾਲ ਹਲਕਾ ਮੁਕੇਰੀਆਂ ਦੇ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅਟੱਲਗੜ੍ਹ ਵਿਖੇ ਲੋੜਵੰਦ ਬੱਚਿਆਂ ਨੂੰ ਕੋਟੀਆਂ ਵੰਡੀਆਂ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਥੇਂਦਾ ਦੀਆਂ ਸੰਗਤਾਂ ਨੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।