2027 ਦੀਆਂ ਚੋਣਾਂ ’ਚ ਅਕਾਲੀ ਦਲ (ਬ) ਦਾ ਬੀ.ਸੀ. ਵਿੰਗ ਅਹਿਮ ਭੂਮਿਕਾ ਨਿਭਾਏਗਾ-ਜਥੇ. ਗਾਬੜੀਆ ਅਹੁਦੇਦਾਰਾਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 16 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਯੋਜਨਾਬੱਧ ਤਰੀਕੇ ਨਾਲ ਮਿਸ਼ਨ 2027 ਨੂੰ ਫਤਹਿ ਕਰਨ ਲਈ ਪਾਰਟੀ ਵਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰੇਕ ਵਰਕਰ ਦਿਨ ਰਾਤ ਮਿਹਨਤ ਕਰ ਰਿਹਾ ਹੈ ਤਾਂ ਜੋ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਤੋਰਿਆ ਜਾ ਸਕੇ। ਇਹ ਪ੍ਰਗਟਾਵਾ ਇੱਥੇ ਸ਼੍ਰੋਮਣੀ ਅਕਾਲੀ ਦਲ (ਬ) ਬੀ.
ਅਜੀਤ ਡੈਸਕ
17-11-2026