18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ

ਅੱਡਾ ਸਰਾਂ , 17 ਨਵੰਬਰ (ਮਸੀਤੀ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਕੰਧਾਲਾ ਜੱਟਾ ਨੇੜੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ 40 ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਅਮਰਜੀਤ ਕੌਰ ਨੇ ਦੱਸਿਆ ਕਿ ਥਾਣੇਦਾਰ ਸੰਜੀਵ ਕੁਮਾਰ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਅਭਿਜੀਤ ਹੰਸ ਪੁੱਤਰ ਢੇਰੂ ਰਾਮ ਵਾਸੀ ਘੋੜਾਵਾਹਾ ਵਜੋਂ ਹੋਈ ਹੈ ।

ਅਜੀਤ ਡੈਸਕ 18-11-2026
ਅੱਡਾ ਸਰਾਂ , 17 ਨਵੰਬਰ (ਮਸੀਤੀ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਕੰਧਾਲਾ ਜੱਟਾ ਨੇੜੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ 40 ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਅਮਰਜੀਤ ਕੌਰ ਨੇ ਦੱਸਿਆ ਕਿ ਥਾਣੇਦਾਰ ਸੰਜੀਵ ਕੁਮਾਰ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਅਭਿਜੀਤ ਹੰਸ ਪੁੱਤਰ ਢੇਰੂ ਰਾਮ ਵਾਸੀ ਘੋੜਾਵਾਹਾ ਵਜੋਂ ਹੋਈ ਹੈ । ਜਿਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ।
ਪਿਛਲੀ ਖ਼ਬਰ ਫਰੈਕਫਰਟ ਦੇ ਪੁਸਤਕ ਮੇਲੇ ’ਚ ਪਰਹਾਰ ਦੀ ਪੁਸਤਕ ‘ਐਕਸਾਲਿਡ ਅਲਾਈਵ’ ਲੋਕ ਅਰਪਣ ਅਗਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਹੁਸ਼ਿਆਰਪੁਰ ’ਚ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।