17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕਾਂਗਰਸੀ ਨੇਤਾ ਐਡ. ਘੁੰਮਣ ਵਲੋਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ

ਤਲਵਾੜਾ, 17 ਨਵੰਬਰ (ਮਨੀਸ਼ਾ ਮਹਿਤਾ)-ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਐਡ.

ਅਜੀਤ ਡੈਸਕ 18-11-2026
ਤਲਵਾੜਾ, 17 ਨਵੰਬਰ (ਮਨੀਸ਼ਾ ਮਹਿਤਾ)-ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਐਡ. ਘੁੰਮਣ ਨੇ ਪ੍ਰਧਾਨ ਪਰਗਟ ਸਿੰਘ ਨੂੰ ਹਲਕਾ ਦਸੂਹਾ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ। ਪਰਗਟ ਸਿੰਘ ਨੇ ਸਮੱਸਿਆਵਾਂ ਨੂੰ ਸੁਣ ਕੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਆਉਂਦੇ ਹੀ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ’ਤੇ ਸਾਬਕਾ ਪ੍ਰਧਾਨ ਯੂਥ ਕਾਂਗਰਸ ਹਲਕਾ ਦਸੂਹਾ ਸੰਨ੍ਹੀ ਰਾਜਪੂਤ ਉਚੇਚੇ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਗੰਨੇ ਦੀ ਨਵੀਂ ਫ਼ਸਲ ਦੇ ਰੇਟ ਲਈ ਲਗਾਏ ਜਾ ਰਹੇ ਧਰਨੇ ਦਾ ਸਮਰਥਨ ਕਰੇਗੀ-ਲਾਚੋਵਾਲ ਅਗਲੀ ਖ਼ਬਰ ਦਯਾਵੰਤੀ ਮੈਮੋਰੀਅਲ ਆਦਰਸ਼ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਲਈ ਵਿੱਦਿਅਕ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।