19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਤਰਲੋਕ ਸਾਹੀ ਵਲੋਂ ਪ੍ਰਤਾਪ ਬਾਜਵਾ ਨਾਲ ਮੁਲਾਕਾਤ

ਤਲਵਾੜਾ, 18 ਨਵੰਬਰ (ਮਹਿਤਾ)-ਜਨਰਲ ਸਕੱਤਰ ਪੰਜਾਬ ਆਲ ਇੰਡੀਆ ਕਾਂਗਰਸ ਸੋਨੀਆ ਗਾਂਧੀ ਐਸੋਸੀਏਸ਼ਨ ਤਰਲੋਕ ਸਿੰਘ ਸਾਹੀ ਸੇਵਾ ਮੁਕਤ ਸੀ. ਈ.

ਅਜੀਤ ਡੈਸਕ 19-11-2026
ਤਲਵਾੜਾ, 18 ਨਵੰਬਰ (ਮਹਿਤਾ)-ਜਨਰਲ ਸਕੱਤਰ ਪੰਜਾਬ ਆਲ ਇੰਡੀਆ ਕਾਂਗਰਸ ਸੋਨੀਆ ਗਾਂਧੀ ਐਸੋਸੀਏਸ਼ਨ ਤਰਲੋਕ ਸਿੰਘ ਸਾਹੀ ਸੇਵਾ ਮੁਕਤ ਸੀ.ਈ.ਆਈ. ਇੰਸਪੈਕਟਰ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ। ਸ. ਸਾਹੀ ਨੇ ਬਾਜਵਾ ਨੂੰ ਹਲਕਾ ਦਸੂਹਾ ਦੀਆਂ ਵੱਖ-ਵੱਖ ਸਮੱਸਿਆਵਾਂ ਸੰਬੰਧੀ ਜਾਣੂੰ ਕਰਵਾਇਆ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਆਉਣ ’ਤੇ ਹਲਕਾ ਦਸੂਹਾ ਦੀਆਂ ਸਾਰੀਆਂ ਹੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਯੂਥ ਕਾਂਗਰਸ ਸਿਮਰਨਜੀਤ ਸਿੰਘ ਸਾਹੀ ਉਚੇਚੇ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸੁਸ਼ੀਲ ਪਿੰਕੀ ਨੇ ਬਾਬਾ ਲਾਲ ਦਿਆਲ ਮੰਦਰ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ’ਵਰਸਿਟੀ ਅੰਤਰ-ਕਾਲਜ ਮੁਕਾਬਲੇ ’ਚ ਜਿੱਤਿਆ ਸੋਨ ਤਗ਼ਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।