ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਬਾਲ ਦਿਵਸ ਮਨਾਇਆ
ਨੰਗਲ ਬਿਹਾਲਾਂ, 18 ਨਵੰਬਰ (ਵਿਨੋਦ ਮਹਾਜਨ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਬਾਲ ਦਿਵਸ ਅਤੇ ਭਾਈ ਦੂਜ ਦਾ ਤਿਉਹਾਰ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਅਤੇ ਭਾਈ ਦੂਜ ਦੀ ਵਧਾਈ ਦਿੱਤੀ।
ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਦਾ ਦ੍ਰਿਸ਼। ਤਸਵੀਰ : ਵਿਨੋਦ ਮਹਾਜਨ
19-11-2026