22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਧਾਮੀ ਦਾ ਛੇਵੀਂ ਵਾਰ ਪ੍ਰਧਾਨ ਬਣਨਾ ਪੰਥਕ ਸੇਵਾ ਪ੍ਰਤੀ ਵਿਸ਼ਵਾਸ ਦਾ ਪ੍ਰਤੀਕ-ਬਿੱਕਾ ਚੀਮਾ

ਦਸੂਹਾ, 21 ਨਵੰਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਸਰਦਾਰ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਥਕ ਸੇਵਾ ਦੇ ਖੇਤਰ ਵਿਚ ਉਨ੍ਹਾਂ ਦੀ ਭੂਮਿਕਾ ਅਤੇ ਸਿੱਖ ਕੌਮ ਦੀਆਂ ਜ਼ਿੰਮੇਵਾਰੀਆਂ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ। ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਕਿਹਾ ਕਿ ਸਰਦਾਰ ਹਰਜਿੰਦਰ ਸਿੰਘ ਧਾਮੀ ਪੰਥ ਦੇ ਪਹਿਰੇਦਾਰ ਹਨ, ਜੋ ਹਮੇਸ਼ਾ ਪੰਥਕ ਹਿਤਾਂ ਨੂੰ ਪਹਿਲ ਦਿੰਦਿਆਂ ਆਪਣੀ ਸੇਵਾ ਨੂੰ ਬੜੀ ਨਿਮਰਤਾ, ਸੂਝ-ਬੂਝ ਅਤੇ ਸੁਚੱਜੇ ਢੰਗ ਨਾਲ ਨਿਭਾਉਂਦੇ ਆ ਰਹੇ ਹਨ।

ਅਜੀਤ ਡੈਸਕ 22-11-2026

ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ’ਚ ਸਵੱਛ ਭਾਰਤ ਕਲਾ ਮੁਕਾਬਲੇ ’ਚ 15 ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।