29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਭਲਕੇ ਬਿਜਲੀ ਸਪਲਾਈ ਬੰਦ ਰਹੇਗੀ

ਕੋਟਫ਼ਤੂਹੀ, 28 ਨਵੰਬਰ (ਅਟਵਾਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪਾਲਦੀ ਉਪ ਮੰਡਲ ਕੋਟਫ਼ਤੂਹੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 220 ਕੇ. ਵੀ.

ਅਜੀਤ ਡੈਸਕ 29-11-2026
ਕੋਟਫ਼ਤੂਹੀ, 28 ਨਵੰਬਰ (ਅਟਵਾਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪਾਲਦੀ ਉਪ ਮੰਡਲ ਕੋਟਫ਼ਤੂਹੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 220 ਕੇ. ਵੀ. ਸਬ-ਸਟੇਸ਼ਨ ਮਾਹਿਲਪੁਰ ਤੋਂ ਚੱਲਦੇ 11 ਕੇ. ਵੀ. ਕੰਢੀ ਮਿਕਸ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਕਰਕੇ 30 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਜਿਸ ਨਾਲ ਭਾਰਟਾ, ਪਥਰਾਲਾ, ਗਣੇਸ਼ਪੁਰ, ਖੇੜਾ ਅਤੇ ਨੰਗਲ ਕਲਾਂ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
ਪਿਛਲੀ ਖ਼ਬਰ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅਗਲੀ ਖ਼ਬਰ ਯਾਦਗਾਰੀ ਹੋ ਨਿਬੜਿਆ ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ’ਚ ਵਿਰਾਸਤੀ ਅਤੇ ਐਡਮਿਸ਼ਨ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।