ਅਰੋੜਾ ਵੰਸ਼ ਸਭਾ ਵਲੋਂ ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਅਰੋੜਾ ਵੰਸ਼ ਸਭਾ ਹੁਸ਼ਿਆਰਪੁਰ ਵਲੋਂ ਪ੍ਰਧਾਨ ਦੀਪਕ ਨਰੂਲਾ ਦੀ ਅਗਵਾਈ ਹੇਠ ਸ੍ਰੀ ਗੋਪਾਲ ਮੰਦਰ, ਜਲੰਧਰ ਰੋਡ ਵਿਖੇ ਇੱਕ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ ਕੀਤੀ ਗਈ। ਇਸ ਮੌਕੇ ਸਭਾ ਦੇ ਸਰਪ੍ਰਸਤ ਸੰਜੀਵ ਅਰੋੜਾ ਵਿਸ਼ੇਸ਼ ਤੌਰ ’ ਤੇ ਹਾਜ਼ਰ ਰਹੇ।
ਅਜੀਤ ਡੈਸਕ
29-11-2026