ਚੇਅਰਮੈਨ ਦਲਿਤ ਵਿਕਾਸ ਬੋਰਡ ਵਿਜੈ ਦਾਨਵ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਕਿਹਾ, ਪੰਜਾਬ ਸਰਕਾਰ ਦੀਆਂ ਸਾਰਥਿਕ ਨੀਤੀਆਂ ਕਾਰਨ ਹਰ ਵਰਗ ’ਚ ਖੁਸ਼ੀ ਦੀ ਲਹਿਰ
ਜਗਰਾਉਂ, 22 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤੀ ਵਾਲਮੀਕਿ ਧਰਮ ਸਮਾਜ ਰਜਿ. ਭਾਵਾਧਸ ਦੇ ਵਫ਼ਦ ਵਲੋਂ ਅੱਜ ਮੁੱਖ ਸੰਚਾਲਕ ਅਤੇ ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ ਵਿਜੈ ਦਾਨਵ ਦੀ ਅਗਵਾਈ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ।
ਅਜੀਤ ਡੈਸਕ
23-08-2026