23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਚੰਨੀ ਵਲੋਂ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਸੰਤੋਸ਼ ਦੇ ਪੰਜਾਬ ਦੌਰੇ ਦੇ ਸੰਬੰਧੀ ਮੀਟਿੰਗ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਹਲਕਾ ਪਟਿਆਲਾ 2 ਦੇ ਇੰਚਾਰਜ ਅਤੇ ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਵਲੋਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਬੀ. ਐਲ.

ਅਜੀਤ ਡੈਸਕ 23-08-2026
ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਹਲਕਾ ਪਟਿਆਲਾ 2 ਦੇ ਇੰਚਾਰਜ ਅਤੇ ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਵਲੋਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਬੀ. ਐਲ. ਸੰਤੋਸ਼ ਦੇ ਪੰਜਾਬ ਦੋ ਦਿਨਾਂ ਦੌਰੇ ਦੇ ਸੰਬੰਧ ਵਿਚ ਇਕ ਮੀਟਿੰਗ ਕੀਤੀ ਗਈ। ਇਕਬਾਲ ਸਿੰਘ ਚੰਨੀ ਨੇ ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਚੰਨੀ ਨੇ ਕਿਹਾ ਕਿ ਰਾਸ਼ਟਰੀ ਸੰਗਠਨ ਮੰਤਰੀ ਦੇ ਦੌਰੇ ਸਫਲ ਬਣਾਉਣ ਲਈ ਪੂਰੀ ਮਿਹਨਤ ਨਾਲ ਵਰਕਰਾ ਨਾਲ ਸੰਪਰਕ ਕੀਤਾ ਜਾਵੇ। ਬੂਥ ਕਮੇਟੀਆਂ, ਸਬ ਸਰਕਲ, ਸਰਕਲਾਂ ਦੀਆਂ ਟੀਮਾਂ ਤਿਆਰ ਕੀਤੀਆਂ ਜਾਣ। ਇਸ ਮੌਕੇ ’ਤੇ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਕੂਕਾ, ਜਨਰਲ ਸਕੱਤਰ ਜਿੰਦਲ, ਸਰਕਲ ਪ੍ਰਧਾਨ ਆਰ ਕੇ ਸਿੰਧੀ ਅਤੇ ਵੱਡੀ ਗਿਣਤੀ ਵਿਚ ਪਾਰਟੀ ਦੇ ਲੀਡਰ ਅਤੇ ਵਰਕਰ ਹਾਜਰ ਸਨ। 22 ਖੰਨਾ34 ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਬੀ. ਐਲ. ਸੰਤੋਸ਼ ਨਾਲ ਮੀਟਿੰਗ ਮੌਕੇ ਇਕਬਾਲ ਸਿੰਘ ਚੰਨੀ ਨਾਲ ਹੋਰ। ਤਸਵੀਰ : ਸੋਨੀ ਗਿੱਲ
ਪਿਛਲੀ ਖ਼ਬਰ ਪਤਨੀ ਦੀ ਸ਼ਿਕਾਇਤ ’ਤੇ ਪਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ਼ੇਰੇ-ਪੰਜਾਬ ਵਰਕਰ ਯੂਨੀਅਨ ਟੋਲ ਪਲਾਜ਼ਾ ਚੌਂਕੀਮਾਨ ਦਾ ਸਰਬਸੰਮਤੀ ਨਾਲ ਗਠਨ ਪਰਮਜੀਤ ਸਿੰਘ ਬੂਟਾ ਗੁੜੇ ਨੂੰ ਪ੍ਰਧਾਨ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।