24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵੀ ਆਪ ਵਾਂਗ ਨੌਜਵਾਨਾ ਨੂੰ ਗੁੰਮਰਾਹ ਕਰਨ ਲੱਗੀ- ਗਿੱਲ ਬੇਰ ਕਲਾਂ

ਮਲੌਦ, 23 ਅਗਸਤ (ਦਿਲਬਾਗ ਸਿੰਘ ਚਾਪੜਾ)- ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਕਿਹਾ ਕਿ 2021-22 ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਸਬਜਬਾਗ ਵਿਖਾ ਕੇ ਅਤੇ ਰੰਗਲਾ ਪੰਜਾਬ ਬਣਾਉਂਣ ਦੇ ਦਾਅਵੇ ਕਰਕੇ ਸੱਤਾ ਹਾਸਿਲ ਕੀਤੀ ਅਤੇ ਹੁਣ ਪੰਜਾਬ ਨੂੰ ਰੰਗਲਾ ਬਣਾਉਂਣ ਦੀ ਬਜਾਏ ਕਰਜਾਈ ਬਣਾ ਦਿੱਤਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਦੀ ਹਾਲਤ ਕਿਸੇ ਤੋਂ ਲੁੱਕੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਵਾਰਿਸ ਪੰਜਾਬ ਦੇ ਵੀ ਪੰਜਾਬ ਦੇ ਨੌਜੁਆਨਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੀ ਹੈ।

ਅਜੀਤ ਡੈਸਕ 24-08-2026
ਮਲੌਦ, 23 ਅਗਸਤ (ਦਿਲਬਾਗ ਸਿੰਘ ਚਾਪੜਾ)- ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਕਿਹਾ ਕਿ 2021-22 ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਸਬਜਬਾਗ ਵਿਖਾ ਕੇ ਅਤੇ ਰੰਗਲਾ ਪੰਜਾਬ ਬਣਾਉਂਣ ਦੇ ਦਾਅਵੇ ਕਰਕੇ ਸੱਤਾ ਹਾਸਿਲ ਕੀਤੀ ਅਤੇ ਹੁਣ ਪੰਜਾਬ ਨੂੰ ਰੰਗਲਾ ਬਣਾਉਂਣ ਦੀ ਬਜਾਏ ਕਰਜਾਈ ਬਣਾ ਦਿੱਤਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਦੀ ਹਾਲਤ ਕਿਸੇ ਤੋਂ ਲੁੱਕੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਵਾਰਿਸ ਪੰਜਾਬ ਦੇ ਵੀ ਪੰਜਾਬ ਦੇ ਨੌਜੁਆਨਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੀ ਹੈ। ਵਾਰਿਸ ਪੰਜਾਬ ਕੋਲ ਨਾ ਪੰਜਾਬ ਦੇ ਭਲੇ ਲਈ ਅਤੇ ਨਾ ਹੀ ਨੌਜਵਾਨਾ ਦੇ ਭਵਿੱਖ ਲਈ ਕੋਈ ਨੀਤੀ ਹੈ, ਸਿਰਫ਼ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਪੰਜਾਬ ਦੀ ਅਮਨ ਸ਼ਾਂਤੀ ਲਈ ਖਤਰਾ ਪੈਦਾ ਕੀਤਾ ਜਾ ਰਿਹਾ ਹੈ। ਪ੍ਰਧਾਨ ਗਿੱਲ ਬੇਰ ਕਲਾਂ ਨੇ ਕਿਹਾ ਕਿ ਆਪ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਤਾਂ ਲੋਕਾਂ ਦਾ ਮੋਹ ਪਹਿਲਾ ਹੀ ਭੰਗ ਹੋ ਚੁੱਕਾ ਹੈ ਅਤੇ ਹੁਣ ਕੇਵਲ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣਦੇ ਵੇਖਣਾ ਚਾਹੁੰਦੇ ਹਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਦੀ ਸੋਚ ਦਾ ਬੇਗਮਪੁਰਾ ਵਸਾਉਣ ਤੱਕ ਸੰਘਰਸ਼ ਕਰੇਗੀ ਬਸਪਾ- ਰੋੜੀਆਂ ਅਗਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਵਿਦਿਆਰਥੀਆਂ ਵਲੋਂ ਨਿਸ਼ਕਾਮ ਸੇਵਾ ਆਸ਼ਰਮ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।