26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕਾਰੋਬਾਰੀ ਤੋਂ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਕਾਰੋਬਾਰੀ ਠਾਕੁਰ ਲਾਲ ਵਾਸੀ ਬਾੜੇਵਾਲ ਰੋਡ ਦੀ ਸ਼ਿਕਾਇਤ ’ਤੇ ਮਿੰਕੂ ਜੈਨ ਪਾਸੀ ਡਾਬਾ ਅਤੇ ਮਨੀ ਵਾਸੀ ਰਾਏਕੋਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਪੱਖੋਵਾਲ ਰੋਡ ’ਤੇ ਗੋਬਿੰਦ ਨਗਰ ਨੇੜੇ ਜਾ ਰਿਹਾ ਸੀ ਕਿ ਉਕਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਅਤੇ ਨਗਦੀ ਦੀ ਮੰਗ ਕੀਤੀ, ਜਦੋਂ ਉਸ ਨੇ ਨਗਦੀ ਨਾ ਹੋਣ ਬਾਰੇ ਦੱਸਿਆ ਤਾਂ ਕਥਿਤ ਦੋਸ਼ੀਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਤੇ ਉਸ ਦੀ ਸੋਨੇ ਦੀ ਮੁੰਦਰੀ ਲੁੱਟ ਕੇ ਫ਼ਰਾਰ ਹੋ ਗਏ।

ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਕਾਰੋਬਾਰੀ ਠਾਕੁਰ ਲਾਲ ਵਾਸੀ ਬਾੜੇਵਾਲ ਰੋਡ ਦੀ ਸ਼ਿਕਾਇਤ ’ਤੇ ਮਿੰਕੂ ਜੈਨ ਪਾਸੀ ਡਾਬਾ ਅਤੇ ਮਨੀ ਵਾਸੀ ਰਾਏਕੋਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਪੱਖੋਵਾਲ ਰੋਡ ’ਤੇ ਗੋਬਿੰਦ ਨਗਰ ਨੇੜੇ ਜਾ ਰਿਹਾ ਸੀ ਕਿ ਉਕਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਅਤੇ ਨਗਦੀ ਦੀ ਮੰਗ ਕੀਤੀ, ਜਦੋਂ ਉਸ ਨੇ ਨਗਦੀ ਨਾ ਹੋਣ ਬਾਰੇ ਦੱਸਿਆ ਤਾਂ ਕਥਿਤ ਦੋਸ਼ੀਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਤੇ ਉਸ ਦੀ ਸੋਨੇ ਦੀ ਮੁੰਦਰੀ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਨਗਰ ਕੌਂਸਲ ਦੇ ਪ੍ਰਧਾਨ ਵਲੋਂ ਮੀਟਿੰਗ ਦੌਰਾਨ ਪੱਤਰਕਾਰਾਂ ਦੇ ਦਾਖ਼ਲੇ ’ਤੇ ਪਾਬੰਦੀ ਲੋਕਤੰਤਰ ਦੀ ਹੱਤਿਆ-ਕੋਟਲੀ ਅਗਲੀ ਖ਼ਬਰ ਸੂਬਾ ਸਰਕਾਰ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ-ਸੰਧੂ, ਸਿੱਧਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।