09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕ੍ਰਾਂਤੀਕਾਰੀ ਲੋਕ ਸ਼ਾਇਰ ਅਵਤਾਰ ਪਾਸ਼ ਦੇ ਜਨਮ ਦਿਵਸ ਸਮਾਗਮ ’ਚ ਪੁੱਜਣ ਦਾ ਸੱਦਾ

ਅੱਜ ਜਾਵੇਗਾ ਕਾਫਲਾ ਜਗਰਾਉਂ, 8 ਸਤੰਬਰ (ਗੁਰਦੀਪ ਸਿੰਘ ਮਲਕ)-ਪੰਜਾਬੀ ਦੇ ਮਹਾਨ ਕ੍ਰਾਂਤੀਕਾਰੀ ਸ਼ਾਇਰ, ਚਿੰਤਕ, ਵਿਦਵਾਨ ਅਵਤਾਰ ਸਿੰਘ ਪਾਸ਼ ਦੇ ਜਨਮ ਦਿਨ ’ਤੇ ਪਾਸ਼ ਅਤੇ ਹੰਸਰਾਜ ਯਾਦਗਾਰੀ ਟਰੱਸਟ ਵਲੋਂ ਯਾਦਗਾਰੀ ਸਮਾਗਮ ਪਿੰਡ ਤਲਵੰਡੀ ਸਲੇਮ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਨੇ ਪਿਛਲੇ ਕੁਝ ਦਿਨਾਂ ਤੋਂ ਪਿੰਡ ਤਲਵੰਡੀ ਸਲੇਮ ਵਿਖੇ ਉਥੋਂ ਦਾ ਹਾਕਮ ਪਾਰਟੀ ਅਤੇ ਹਲਕਾ ਵਿਧਾਇਕ ਦੀ ਸ਼ਹਿ ਪ੍ਰਾਪਤ ਸਰਪੰਚ ਵਲੋਂ ਪਾਸ਼ ਯਾਦਗਾਰੀ ਕੰਪਲੈਕਸ ’ਤੇ ਕਬਜ਼ਾ ਕਰਨ ਲਈ ਵਰਤੇ ਜਾ ਰਹੇ ਹੱਥਕੰਡਿਆਂ ਦੀ ਨਿੰਦਾ ਕੀਤੀ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ।

ਅਜੀਤ ਡੈਸਕ 09-09-2026
ਅੱਜ ਜਾਵੇਗਾ ਕਾਫਲਾ ਜਗਰਾਉਂ, 8 ਸਤੰਬਰ (ਗੁਰਦੀਪ ਸਿੰਘ ਮਲਕ)-ਪੰਜਾਬੀ ਦੇ ਮਹਾਨ ਕ੍ਰਾਂਤੀਕਾਰੀ ਸ਼ਾਇਰ, ਚਿੰਤਕ, ਵਿਦਵਾਨ ਅਵਤਾਰ ਸਿੰਘ ਪਾਸ਼ ਦੇ ਜਨਮ ਦਿਨ ’ਤੇ ਪਾਸ਼ ਅਤੇ ਹੰਸਰਾਜ ਯਾਦਗਾਰੀ ਟਰੱਸਟ ਵਲੋਂ ਯਾਦਗਾਰੀ ਸਮਾਗਮ ਪਿੰਡ ਤਲਵੰਡੀ ਸਲੇਮ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਨੇ ਪਿਛਲੇ ਕੁਝ ਦਿਨਾਂ ਤੋਂ ਪਿੰਡ ਤਲਵੰਡੀ ਸਲੇਮ ਵਿਖੇ ਉਥੋਂ ਦਾ ਹਾਕਮ ਪਾਰਟੀ ਅਤੇ ਹਲਕਾ ਵਿਧਾਇਕ ਦੀ ਸ਼ਹਿ ਪ੍ਰਾਪਤ ਸਰਪੰਚ ਵਲੋਂ ਪਾਸ਼ ਯਾਦਗਾਰੀ ਕੰਪਲੈਕਸ ’ਤੇ ਕਬਜ਼ਾ ਕਰਨ ਲਈ ਵਰਤੇ ਜਾ ਰਹੇ ਹੱਥਕੰਡਿਆਂ ਦੀ ਨਿੰਦਾ ਕੀਤੀ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅੱਜ 9 ਸਤੰਬਰ ਨੂੰ ਇਸ ਸਮਾਗਮ ਵਿੱਚ ਇਨਕਲਾਬੀ ਕੇਂਦਰ ਪੰਜਾਬ ਦਾ ਕਾਫ਼ਲਾ ਵੀ ਸ਼ਾਮਿਲ ਹੋਵੇਗਾ।
ਪਿਛਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ ਕੈਬਨਿਟ ਮੰਤਰੀਆਂ ਨਾਲ ਅਹਿਮ ਮੀਟਿੰਗਾਂ ਅਗਲੀ ਖ਼ਬਰ ਜਗਰਾਉਂ ਦੇ ਪਿੰਡ ਰੂਮੀ ਦੀ ਪੰਚਾਇਤ ਅਤੇ ਨਗਰ ਵਾਸੀਆਂ ਦਾ ਅਨੋਖਾ ਫੁਰਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।