17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਧਾਇਕ ਇਯਾਲੀ ਸਮੇਤ ‘ਵਾਰਿਸ ਪੰਜਾਬ ਦੇ’ ਹੋਰ ਆਗੂਆਂ ਵਲੋਂ ਜਸਵੰਤ ਸਿੰਘ ਸਿੱਧੂ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਇਜ਼ਹਾਰ

ਸਿੱਧਵਾਂ ਬੇਟ, 16 ਸਤੰਬਰ ( ਜਸਵੰਤ ਸਿੰਘ ਸਲੇਮਪੁਰੀ)-ਪ੍ਰਵਾਸੀ ਭਾਰਤੀ ਅਰਸ਼ਦੀਪ ਸਿੰਘ ਕੈਨੇਡਾ ਦੇ ਸਤਿਕਾਰਯੋਗ ਪਿਤਾ, ਕੁਲਵੰਤ ਸਿੰਘ ਬਿੱਲੂ ਦੇ ਛੋਟੇ ਭਰਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਗੁਰਮੀਤ ਸਿੰਘ ਹਾਂਸ ਦੇ ਨਜ਼ਦੀਕੀ ਸਾਥੀ ਜਸਵੰਤ ਸਿੰਘ ਸੰਤਾ ਸਿੱਧੂ ਪੁੱਤਰ ਸਵ: ਗੁਰਦਿਆਲ ਸਿੰਘ ਸਿੱਧੂ ਦੀ ਬੇਵਕਤੀ ਮੌਤ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂਆਂ ਵਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਪ੍ਰਧਾਨ ਮਾਲਵਾ ਜ਼ੋਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ, ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ, ਨੰਬਰਦਾਰ ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਧਾਲੀਵਾਲ, ਬਲਜੀਤ ਸਿੰਘ ਬੱਲੀ, ਬਲਬੀਰ ਸਿੰਘ ਸਿੱਧੂ, ਇਕਬਾਲ ਸਿੰਘ ਸਿੱਧੂ, ਕੁਲਵਿੰਦਰ ਸਿੰਘ ਕਾਲਾ, ਹਰਦੀਪ ਸਿੰਘ ਸਿੱਧੂ, ਬਲਜੀਤ ਸਿੰਘ ਗਿੱਲ, ਅਮਨਦੀਪ ਸਿੰਘ ਬਿੱਪਾ, ਜਤਿੰਦਰਪਾਲ ਸਿੰਘ ਬੱਬੀ ਮਾਨ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਕਮਲਜੀਤ ਸਿੰਘ ਗਰੇਵਾਲ, ਅਮਨ ਥਿੰਦ, ਹਰਸ਼ ਥਿੰਦ, ਹਰਪਾਲ ਸਿੰਘ ਪੱਤੀ ਮੁਲਤਾਨੀ, ਜਥੇਦਾਰ ਪਾਲ ਸਿੰਘ, ਗੁਰਿੰਦਰ ਸਿੰਘ ਹਾਂਸ, ਜਸਵਿੰਦਰ ਸਿੱਧਵਾਂ, ਅਜਮੇਰ ਸਿੰਘ ਖ਼ਾਲਸਾ, ਹਰਪ੍ਰੀਤ ਸਿੰਘ ਹਾਂਸ, ਕਾਕਾ ਤੂਰ, ਸਵਰਨਜੀਤ ਸਿੰਘ ਸਿੱਧੂ, ਕਰਮਜੀਤ ਸਿੰਘ ਬੁੱਟਰ, ਬਲਜਿੰਦਰ ਸਿੰਘ ਸੇਖੋਂ ਆਦਿ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਬੇਵਕਤੀ ਮੌਤ ਨੂੰ ਪੂਰੇ ਸਿੱਧੂ ਪਰਿਵਾਰ ਲਈ ਇੱਕ ਨਾਂ ਪੂਰਾ ਹੋਣ ਵਾਲਾ ਘਾਟਾ ਦੱਸਿਆ।

ਸਵ: ਜਸਵੰਤ ਸਿੰਘ ਸਿੱਧੂ 17-09-2026

ਪਿਛਲੀ ਖ਼ਬਰ ਝੋਨਾ ਮੰਡੀ ’ਚ ਪੁੱਜਿਆ, ਅਧਿਕਾਰੀ ‘ਕੁੰਭਕਰਨੀ ਨੀਂਦ’ ’ਚ... ਅਗਲੀ ਖ਼ਬਰ ਐੱਸ.ਆਰ. ਕਲੇਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੈਨੀਫੈਸਟੋ ਕਮੇਟੀ ਦੇ ਮੈਂਬਰ ਲਏ ਜਾਣ ’ਤੇ ਵਧਾਈਆਂ ਦਿੱਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।