ਮੇਲਾ ਛਪਾਰ ਕਾਨਫ਼ਰੰਸਾਂ ਕਾਰਨ ਇਸ ਵਾਰ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ-ਡੀ.ਐੱਸ.ਪੀ. ਸੰਧੂ
ਮੁੱਲਾਂਪੁਰ-ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ/ਸ਼ਹਿਰੀ ਖੇਤਰ ਦੇ ਪੱਤਰਕਾਰ ਗੁਰਦੇਵ ਮੁੱਲਾਂਪੁਰੀ ਦੀ ਧਰਮ ਪਤਨੀ ਕਮਲੇਸ਼ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਈ। ਬੇਹੱਦ ਦੁੱਖ ਦੀ ਘੜੀ ’ਚ ਪੱਤਰਕਾਰ ਗੁਰਦੇਵ ਮੁੱਲਾਂਪੁਰੀ ਨਾਲ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਉਚੇਚਾ ਗੁਰਦੇਵ ਨਿਵਾਸ ਮੰਡੀ ਮੁੱਲਾਂਪੁਰ ਪਹੁੰਚ ਕੇ ਹਮਦਰਦੀ ਪ੍ਰਗਟਾਈ ਅਤੇ ਬੱਚਿਆਂ ਨੂੰ ਦਿਲਾਸਾ ਦਿੱਤਾ।
ਅਜੀਤ ਡੈਸਕ
19-09-2026