22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ’ਚ ‘ਵਾਰਿਸ ਪੰਜਾਬ ਦੇ’ ਵਲੋਂ ਪਿੰਡ ਮਲਕ ’ਚ ਮੀਟਿੰਗ 23 ਨੂੰ- ਪ੍ਰਧਾਨ ਬਿੰਦਰ ਮਨੀਲਾ

ਜਗਰਾਉਂਂ, 21 ਸਤੰਬਰ (ਗੁਰਦੀਪ ਸਿੰਘ ਮਲਕ ) ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਿੰਡ ਮਲਕ ਵਿਚ 23 ਸਤੰਬਰ ਨੂੰ ਇਕ ਵੱਡੀ ਵਰਕਰਾਂ ਦੀ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਸੰਦੀਪ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਿੰਦਰ ਮਨੀਲਾ ਨੇ ਦੱਸਿਆ ਇਸ ਵਾਰ ਦੇ ਮੇਲੇ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ ’ ਵਲੋਂ ਇਕ ਬਹੁਤ ਹੀ ਭਾਰੀ ਕਾਨਫਰੰਸ ਕੀਤੀ ਜਾ ਰਹੀ।

ਵਿਧਾਇਕ ਮਨਪ੍ਰੀਤ ਇਯਾਲੀ ਤੇ ਬਿੰਦਰ ਮਨੀਲਾ ਦੀ ਤਸਵੀਰ। 22-09-2026
ਜਗਰਾਉਂਂ, 21 ਸਤੰਬਰ (ਗੁਰਦੀਪ ਸਿੰਘ ਮਲਕ ) ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਿੰਡ ਮਲਕ ਵਿਚ 23 ਸਤੰਬਰ ਨੂੰ ਇਕ ਵੱਡੀ ਵਰਕਰਾਂ ਦੀ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਸੰਦੀਪ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਿੰਦਰ ਮਨੀਲਾ ਨੇ ਦੱਸਿਆ ਇਸ ਵਾਰ ਦੇ ਮੇਲੇ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ ’ ਵਲੋਂ ਇਕ ਬਹੁਤ ਹੀ ਭਾਰੀ ਕਾਨਫਰੰਸ ਕੀਤੀ ਜਾ ਰਹੀ। ਇਸ ਮੀਟਿੰਗ ਦੀ ਕਾਮਯਾਬੀ ਲਈ ਪਾਰਟੀ ਦੇ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਇਯਾਲੀ ਵਲੋਂ ਪਿੰਡ ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਜਗਰਾਉਂ ਦੇ ਪਿੰਡ ਮਲਕ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਇਕ ਵਿਸ਼ਾਲ ਮੀਟਿੰਗ ਕੀਤੀ ਜਾ ਰਹੀ। ਪ੍ਰਧਾਨ ਬਿੰਦਰ ਮਨੀਲਾ ਨੇ ਦੱਸਿਆ ਕਿ ਵਰਕਰਾਂ ਦੀਆਂ ਮੀਟਿੰਗ ਦੇ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਮੀਟਿੰਗ ਲੰਮੇ ਪੱਤੀ ਧਰਮਸ਼ਾਲਾ ਪਿੰਡ ਮਲਕ ਵਿਚ ਹੋਵੇਗੀ।
ਪਿਛਲੀ ਖ਼ਬਰ ਗ੍ਰੀਨ ਪੰਜਾਬ ਮਿਸ਼ਨ ਟੀਮ ਦਾ ਵਫ਼ਦ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਮਿਲਿਆ ਅਗਲੀ ਖ਼ਬਰ ਡੇਰਾ ਬਾਬਾ ਭਾਈ ਮੱਸਾ ਜੀ ਪੁੜੈਣ ਵਿਖੇ ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।